ਜੋਗਿੰਦਰ ਸਿੰਘ ਮਾਨ ਦੇ ਗ੍ਰਹਿ ਵਿਖੇ ਕਾਂਗਰਸ ਨੇ ਦਿੱਤੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ

ਫਗਵਾੜਾ 31 ਜੁਲਾਈ (ਸ਼ਿਵ ਕੋੜਾ):ਸ਼ਹੀਦ ਊਧਮ  ਗਈ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਨ ਉਪਰੰਤ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ  ਸ਼ਹੀਦ ਊਧਮ ਸਿੰਘ ਨੇ ਲੰਡਨ ਵਿਖੇ ਜਾ ਕੇ ਜਲੀਆਂ ਵਾਲੇ ਬਾਗ ਦੇ ਸਾਕੇ ਦਾ ਬਦਲਾ ਲਿਆ। ਉਹਨਾਂ ਦੇ ਬਲਿਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ Continue Reading

Posted On :

ਸਿਵਲ ਹਸਪਤਾਲ ‘ਚ ਸਥਾਪਤ ਆਕਸੀਜਨ ਪਲਾਂਟ ਦਾ ਜੋਗਿੰਦਰ ਸਿੰਘ ਮਾਨ ਨੇ ਲਿਆ ਜਾਇਜਾ

ਫਗਵਾੜਾ 1 ਅਗਸਤ (ਸ਼ਿਵ ਕੋੜਾ) ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਸਥਾਪਤ ਜਿਲ੍ਹੇ ਦੇ ਪਹਿਲੇ ਪੀ.ਐਸ.ਏ. ਅਧਾਰਤ ਆਕਸੀਜਨ ਪਲਾਂਟ ਦਾ ਅੱਜ ਸਾਬਕਾ ਕੈਬਿਨੇਟ ਮੰਤਰੀ ਅਤੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਜਾਇਜਾ ਲਿਆ। ਇਸ ਦੌਰਾਨ ਐਸ.ਐਮ.ਓ. ਡਾ. ਲੈਂਬਰ ਰਾਮ ਨੇ ਜੋਗਿੰਦਰ ਸਿੰਘ ਮਾਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ Continue Reading

Posted On :

ਕੋਵਿਡ ਦੇ ਮੱਦੇ ਨਜ਼ਰ ਸ਼ੈਕਸਨਾਂ ਦੇ ਵਾਧੇ ਸੰਬੰਧੀ ਪਾਏ ਜ਼ੁਰਮਾਨੇ ਨੂੰ ਮੁਆਫ਼ ਕਰੇ ਬੋਰਡ-ਰਾਸਾ ਪੰਜਾਬ 3 ਅਗਸਤ ਨੂੰ ਸੂਬਾ ਪੱਧਰੀ ਵਫ਼ਦ ਦੇਵੇਗਾ   ਚੇਅਰਮੈਨ ਸਾਹਿਬ ਨੂੰ ਮੰਗ ਪੱਤਰ

ਰੀਕੋਗਨਾਈਜ਼ਡ ਅਤੇ ਐਫ਼ੀਲਿਏਟਡ ਸਕੂਲਜ਼ ਐਸੋਸ਼ੀਏਸ਼ਨ ‘ਰਾਸਾ ਪੰਜਾਬ’ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਜੀ ਨੂੰ ਅਪੀਲ ਕੀਤੀ ਹੈ ਕਿ ਸ਼ੈਕਸ਼ਨਾਂ ਵਿੱਚ ਵਾਧਾ ਨਾ ਲੈਣ ਵਾਲੇ ਸਕੂਲਾਂ ਨੂੰ ਬੋਰਡ ਵੱਲੋਂ ਕੀਤੇ ਜ਼ੁਰਮਾਨੇ ਸੰਬੰਧੀ ਬੋਰਡ ਕੋਵਿਡ ਵਿੱਚ ਸਕੂਲਾਂ ਦੀ ਮਾੜੀ ਵਿੱਤੀ ਹਾਲਤ ਨੂੰ ਦੇਖਦਿਆਂ ਹੋਇਆ ਹਮਦਰਦੀ ਦਾ ਪ੍ਰਗਟਾਵਾ ਕਰ Continue Reading

Posted On :

ਵਤਨ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਉਹਨਾ ਦੀ ਜੀਵਨੀ, ਸੰਘਰਸ਼ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ

ਫਗਵਾੜਾ 31 ਜੁਲਾਈ  (ਸ਼ਿਵ ਕੋੜਾ) ਵਤਨ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਉਹਨਾ ਦੀ ਜੀਵਨੀ, ਸੰਘਰਸ਼ ਬਾਰੇ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਇਹ ਵਿਚਾਰ ਫਗਵਾੜਾ ਡੀ.ਐਸ.ਪੀ. ਪਰਮਜੀਤ ਸਿੰਘ ਨੇ ਸਰਬ ਨੌਜਵਾਨ ਸਭਾ (ਰਜਿ.) ਵਲੋਂ ਸ਼ਹੀਦ ਊਧਮ ਸਿੰਘ ਦੇ Continue Reading

Posted On :

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਂਗਰਸ ਸਰਕਾਰ ਨੇ ਹੁਣ ਤੱਕ 5 ਕੈਬਿਨਟ ਸਬ ਕਮੇਟੀਆ ਬਣਾਈਆ ਪਰ ਚਾਰ ਸਾਲਾਂ ‘ਚ ਇਕ ਨੇ ਵੀ ਕਮੇਟੀ ਨੇ ਮੁਲਾਜ਼ਮਾਂ ਦੀ ਸਾਰ ਨਹੀ ਲਈ

ਮਿਤੀ 31 ਜੁਲਾਈ 2021  (ਜਲੰਧਰ)  ਚੋਣਾਂ ਦੋਰਾਨ ਨੋਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਵਿਚ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੀ ਬਜ਼ਾਏ ਕੱਚੇ ਮੁਲਾਜ਼ਮਾਂ ਨੂੰ ਸਿਰਫ ਜ਼ਖਮ ਹੀ ਦਿੱਤੇ ਹਨ।ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ Continue Reading

Posted On :

ਸੀਬੀਐਸਈ ਦੇ ਨਤੀਜਿਆਂ ਵਿੱਚ ਡਿਪਸ ਦੇ 70 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ

ਜਲੰਧਰ : ਸੀਬੀਐਸਈ ਵੱਲੋਂ ਐਲਾਨੇ ਗਏ 12 ਵੀਂ ਦੇ ਨਤੀਜਿਆਂ ਵਿੱਚ ਡਿਪਸ ਚੇਨ ਦੇ ਵੱਖ -ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਤ ਪ੍ਰਤੀਸ਼ਤ ਨਤੀਜੇ ਦੇ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਨਵਾਂ ਰਿਕਾਰਡ ਕਾਇਮ ਕੀਤਾ। ਸਾਰੇ ਹੋਣਹਾਰ ਵਿਦਿਆਰਥੀਆਂ ਅਤੇ ਸਕੂਲ ਦੇ ਪ੍ਰਿੰਸੀਪਲਾਂ ਨੂੰ ਐਮਡੀ ਤਰਵਿੰਦਰ ਸਿੰਘ, ਸੀਏਓ ਰਮਨੀਕ ਸਿੰਘ ਅਤੇ ਜਸ਼ਨ ਸਿੰਘ, Continue Reading

Posted On :

ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐੱਡ), ਜਲੰਧਰ ਦੀ ਬਾਰਵੀ ਜਮਾਤ ਦਾ ਸ਼ਾਨਦਾਰ ਨਤੀਜਾ

30 ਜੁਲਾਈ, 2021 ਕੈਂਬਰਿਜ ਇੰਟਰਨੈਸ਼ਨਲ ਸਕੂਲ (ਕੋ-ਐੱਡ), ਜਲੰਧਰ ਦਾ ਮੁੱਖ ਟੀਚਾ ਬੱਚਿਆਂ ਦਾ ਸਰਵ-ਪੱਖੀ ਵਿਕਾਸ ਕਰਨਾ ਹੈ।ਇਸੇ ਟੀਚੇ ਦੀ ਪੂਰਤੀ ਲਈ ਸਕੂਲ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਤੇ ਬੱਚਿਆਂ ਨੂੰ ਅੱਗੇ ਵਧਣ ਲਈ ਹਰ ਖੇਤਰ ਭਾਵੇਂ ਉਹ ਖੇਡਾਂ ਦਾ ਹੋਵੇ ਜਾਂ ਪੜ੍ਹਾਈ ਦਾ ਵਿੱਚ ਅਨੇਕਾਂ ਮੌਕੇ ਪਦਾਨ ਕੀਤੇ Continue Reading

Posted On :

ਜਲੰਧਰ (30 ਜੁਲਾਈ 2021): ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ, ਮਲੇਰੀਆ, ਡਾਈਰਿਆ, ਹੈਜਾ ਆਦਿ ਬੀਮਾਰੀਆਂ ਫੈਲਣ ਦਾ ਖਦਸ਼ਾ ਵੱਧ ਜਾਂਦਾ ਹੈ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਸਮੇਂ-ਸਮੇਂ 'ਤੇ ਇਨ੍ਹਾਂ ਬੀਮਾਰੀਆਂ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਸ਼ੁਕਰਵਾਰ ਨੂੰ ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵਲੋਂ ਜਲੰਧਰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਜਿਵੇਂ ਸੁਰਾਜਗੰਜ, ਪੁਰਾਣੀ ਬਾਰਾਦਰੀ, ਅੰਬੇਦਕਰ ਨਗਰ, ਖੁਰਲਾ ਕਿੰਗਰਾ, ਪਟੇਲ ਚੌਕ, ਇੰਪਰੂਵਮੈਂਟ ਟ੍ਰਸੱਟ ਦਫ਼ਤਰ ਅਤੇ ਲੋਕ ਸੰਪਰਕ ਵਿਭਾਗ ਦਾ ਦੌਰਾ ਕਰਦੇ ਹੋਏ ਇਨ੍ਹਾਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ ਅਤੇ ਬਚਾਓ ਦੇ ਤਰੀਕਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਿਹਤ ਟੀਮਾਂ ਵਲੋਂ 174 ਘਰਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 11 ਥਾਂਵਾਂ 'ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਲਾਰਵਾ ਨਸ਼ਟ ਕਰਵਾਇਆ ਗਿਆ। ਇਸਦੇ ਨਾਲ ਹੀ ਵੱਖ-ਵੱਖ ਥਾਵਾਂ ਤੇ ਮੱਛਰਾਂ ਦੀ ਰੋਕਥਾਮ ਲਈ ਸਪ੍ਰੇ ਵੀ ਕੀਤੀ ਗਈ। ਐਂਟੀ ਲਾਰਵਾ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਬੁਖਾਰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡੇਂਗੂ ਬੁਖਾਰ ਏਡੀਜ਼ ਮੱਛਰ ਕੱਟਣ ਨਾਲ ਹੁੰਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮੇਆਂ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਤੇਜ ਬੁਖਾਰ, ਸਿਰਦਰਦ, ਮਾਸਪੇਸ਼ੀਆਂ ਵਿੱਚ ਦਰਦ, ਚਮਰੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇਆਂ ਵਿੱਚ ਦਰਦ, ਮਸੂੜੇਆਂ ਤੇ ਨੱਕ ਵਿੱਚੋਂ ਖੂਨ ਵੱਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸੇਟਾਮੋਲ ਲਵੋ ਅਤੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡੇਂਗੂ ਰੋਕਥਾਮ ਸਬੰਧੀ ਹਰ ਸ਼ੁਕਰਵਾਰ ਡ੍ਰਾਈ-ਡੇ ਫ੍ਰਾਈ ਡੇ ਵਜੋਂ ਮਨਾਇਆ ਜਾਂਦਾ ਹੈ। ਡੇਂਗੂ ਦਾ ਹਫ਼ਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਤੋਂ ਬਚਾਓ ਲਈ ਕੂਲਰਾਂ, ਗਮਲਿਆਂ ਅਤੇ ਫ੍ਰਿਜਾਂ ਦੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਘਟੋ-ਘਟ ਇਕ ਵਾਰ ਜਰੂਰ ਸਾਫ ਕੀਤਾ ਜਾਣਾ ਚਾਹੀਦਾ ਹੈ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੰਕੀਆਂ ਤੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਕਰਨਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਲਾਰਵਾ ਪਨਪ ਨਾ ਸਕੇ।

ਜਲੰਧਰ (30 ਜੁਲਾਈ 2021): ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ, ਮਲੇਰੀਆ, ਡਾਈਰਿਆ, ਹੈਜਾ ਆਦਿ ਬੀਮਾਰੀਆਂ ਫੈਲਣ ਦਾ ਖਦਸ਼ਾ ਵੱਧ ਜਾਂਦਾ ਹੈ। ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਸਮੇਂ-ਸਮੇਂ ਤੇ ਇਨ੍ਹਾਂ ਬੀਮਾਰੀਆਂ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਸ਼ੁਕਰਵਾਰ ਨੂੰ ਵੈਕਟਰ ਅਤੇ ਵਾਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ Continue Reading

Posted On :

ਨਵਜੋਤ ਸਿੰਘ ਸਿੱਧੂ ਨੇ ਜਿਲ੍ਹਾ ਕਪੂਰਥਲਾ ਦੇ ਸਮੂਹ ਕਾਂਗਰਸ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਕੀਤੀ ਮੀਟਿੰਗ

ਫਗਵਾੜਾ 30 ਜੁਲਾਈ (ਸ਼ਿਵ ਕੋੜਾ) :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿਲ੍ਹਾ ਕਪੂਰਥਲਾ ਅਧੀਨ ਆਉਂਦੇ ਚਾਰੇ ਵਿਧਾਨਸਭਾ ਹਲਕਿਆਂ ਫਗਵਾੜਾ, ਕਪੂਰਥਲਾ, ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨਾਂ, ਸਕੱਤਰਾਂ, ਹੋਰ ਅਹੁਦੇਦਾਰਾਂ ਤੇ ਪਾਰਟੀ ਵਰਕਰਾਂ ਨਾਲ ਜਿਲ੍ਹਾ ਕਪੂਰਥਲਾ ਦੇ ਕੋਆਰਡੀਨੇਟਰ ਦਲਜੀਤ ਰਾਜੂ ਦੀ ਮੋਜੂਦਗੀ ਵਿਚ Continue Reading

Posted On :

ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਨੇ ਮਨਾਇਆ ਵਣ ਮਹਾਉਤਸਵ

ਫਗਵਾੜਾ 30 ਜੁਲਾਈ (ਸ਼ਿਵ ਕੋੜਾ) :ਫਗਵਾੜਾ ਇਨਵਾਇਰਨਮੈਂਟ ਐਸੋਸੀਏਸ਼ਨ ਵਲੋਂ ਪ੍ਰਧਾਨ ਕੁਲਦੀਪ ਸਰਦਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਣ ਮਹਾਉਤਸਵ ਕਮਲਾ ਨਹਿਰੂ ਕਾਲਜ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸਦਾ ਸ਼ੁੱਭ ਆਰੰਭ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਕਰਵਾਇਆ ਗਿਆ। ਉਹਨਾਂ ਦੇ ਨਾਲ ਐਸ.ਪੀ. ਫਗਵਾੜਾ ਸਰਬਜੀਤ ਸਿੰਘ ਬਾਹੀਆ, Continue Reading

Posted On :