ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਬਸਤੀ ਗੁਜ਼ਾਂ ਵਲੋਂ ਫ੍ਰੀ ਮੈਡੀਕਲ ਕੈਂਪ ਮਿਤੀ 2 ਅਗਸਤ ਦਿਨ ਸੋਮਵਾਰ 10 ਤੋਂ 2 ਵਜੇ ਤਕ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜਲੰਧਰ :  ਗੁਰਦੁਆਰਾ ਹਰਕ੍ਰਿਸ਼ਨ ਸਾਹਿਬ ਕ੍ਰਿਸ਼ਨਾ ਨਗਰ ਵਿਖੇ ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਬਸਤੀ ਗੁਜ਼ਾਂ ਵਲੋਂ ਫ੍ਰੀ ਮੈਡੀਕਲ ਕੈਂਪ ਮਿਤੀ 2 ਅਗਸਤ ਦਿਨ ਸੋਮਵਾਰ 10 ਤੋਂ 2 ਵਜੇ ਤਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੈਡੀਕਲ ਕੈਂਪ ਦੀ ਤਿਆਰੀ ਸੰਬੰਧੀ ਇਕ ਮੀਟਿੰਗ ਕੀਤੀ ਗਈ ਜਿਸ ਵਿੱਚ ਸ.ਕਮਲਜੀਤ ਸਿੰਘ ਭਾਟੀਆ, ਡਾ.ਜਸਵੰਤ Continue Reading

Posted On :

ਪੇਂਡੂ ਮਜ਼ਦੂਰ ਯੂਨੀਅਨ ਨੇ ਸਮਾਂ ਦੇ ਕੇ ਯਾਦ ਪੱਤਰ ਨਾ ਲੈਣ ‘ਤੇ ਸ਼ਹਿਰ ਕੀਤਾ ਮੁਜਾਹਰਾ ਕਰਕੇ ਵਿਧਾਇਕ ਚੌਧਰੀ ਦਾ ਸਾੜਿਆ ਪੁਤਲਾ, ਵਿਧਾਇਕ ਨੂੰ ਕਾਲੇ ਝੰਡੇ ਵਿਖਾਉਣ ਦਾ ਕੀਤਾ ਐਲਾਨ

ਕਰਤਾਰਪੁਰ,29 ਜੁਲਾਈ  – ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੂਬਾਈ ਸੱਦੇ ਦੀ ਕੜੀ ਵਜੋਂ ਮਜ਼ਦੂਰ ਮੰਗਾਂ ਸੰਬੰਧੀ ਹਲਕਾ ਵਿਧਾਇਕ ਦੇ ਦਫ਼ਤਰ ਕਾਂਗਰਸ ਭਵਨ ਵਿਖੇ ਧਰਨਾ ਦਿੱਤਾ ਗਿਆ। ਉਹਨਾਂ ਵਲੋਂ ਸਮਾਂ ਦੇ ਕੇ ਕਾਫ਼ੀ ਚਿਰ ਉਡੀਕ ਤੋਂ ਬਾਅਦ ਵੀ ਯਾਦ ਪੱਤਰ ਨਾ ਲੈਣ ਆਉਣ ਤੋਂ ਗੁੱਸੇ ਵਿੱਚ ਆਏ Continue Reading

Posted On :

ਡਿਸਟ੍ਰਿਕਟ ਗਵਰਨਰਾਂ ਦੇ ਸਨਮਾਨ‘ਚ ਕਰਵਾਇਆ ਸ਼ਾਨਦਾਰ ਸਮਾਗਮ

ਫਗਵਾੜਾ 29 ਜੁਲਾਈ (ਸ਼ਿਵ ਕੋੜਾ) :ਲਾਇਨਜ ਇੰਟਰਨੈਸ਼ਨਲ ਡਿਸਟ੍ਰਿਕਟ 321-ਡੀ ਦੇ ਰਿਜਨ 16 ਤੇ 17 ਵਲੋਂ ਨਵੇਂ ਚੁਣੇ ਗਏ ਡਿਸਟ੍ਰਿਕਟ ਗਵਰਨਰ ਲਾਇਨ ਜੀ.ਐਸ. ਸੇਠੀ, ਵਾਈਸ ਡਿਸਟ੍ਰਿਕਟ ਗਵਰਨਰ-1 ਲਾਇਨ ਦਵਿੰਦਰ ਅਰੋੜਾ, ਵਾਈਸ ਡਿਸਟ੍ਰਿਕਟ ਗਵਰਨਰ-2 ਲਾਇਨ ਇੰਜੀਨੀਅਰ ਐਸ.ਪੀ. ਸੌਂਧੀ ਦੇ ਸਨਮਾਨ ਵਿਚ ਇਕ ਸਮਾਗਮ ਦਾ ਆਯੋਜਨ ਸਥਾਨਕ ਕੇ.ਜੀ. ਰਿਜੋਰਟ ਵਿਖੇ ਕੀਤਾ ਗਿਆ। ਫੰਕਸ਼ਨ Continue Reading

Posted On :

ਕੈਂਪ ਦੌਰਾਨ 80 ਤੋਂ ਵੱਧ ਲੋਕਾਂ ਨੇ ਲਗਵਾਈ ਵੈਕਸੀਨ ਦੀ ਦੂਸਰੀ ਡੋਜ

ਫਗਵਾੜਾ 28 ਜੁਲਾਈ (ਸ਼ਿਵ ਕੋੜਾ) :ਗੁਰਦੁਆਰਾ ਸਾਹਿਬ ਦੁਖਭੰਜਨ ਦਰਬਾਰ ਨਿਉ ਮਾਡਲ ਟਾਊਨ ਫਗਵਾੜਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਕੋਰੋਨਾ ਵੈਕਸੀਨ ਦੀ ਦੂਸਰੀ ਡੋਜ ਲਗਾਉਣ ਦਾ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਕੀਤਾ। ਕੈਂਪ Continue Reading

Posted On :

ਵਾਰਡ ਨੰਬਰ 15 ਵਿਖੇ, 8ਵਾ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ

ਫਗਵਾੜਾ 28 ਜੁਲਾਈ (ਸ਼ਿਵ ਕੋੜਾ) :ਕੋਰੋਨਾ ਮਹਾਂਮਾਰੀ ਤੋ ਬਚਾਅ ਲਈ ਦੂਜੀ  ਡੋਜ਼ ਦਾ  ਟੀਕਾ ਲਗਾਉਣ ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ,ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤੇ ਫਗਵਾੜਾ ਸਿਹਤ ਵਿਭਾਗ ਦੀ ਟੀਮ ਨੇ ਸਵੇਰੇ 10 ਵਜੇ ਤੋ 2 ਵਜੇ ਤਕ ਬਲਾਕ ਕਾਂਗਰਸ ਦੇ ਸਾਬਕਾ ਪ੍ਰਧਾਨ  ਗੁਰਜੀਤ ਪਾਲ ਵਾਲੀਆ ਅਤੇ Continue Reading

Posted On :

ਕੱਚੀ ਮਿੱਟੀ ਬੈਠਣ ਨਾਲ ਘਰਾਂ ਦਾ ਹੋ ਸਕਦਾ ਹੈ ਭਾਰੀ ਨੁਕਸਾਨ

ਫਗਵਾੜਾ 28 ਜੁਲਾਈ (ਸ਼ਿਵ ਕੋੜਾ) ਫਗਵਾੜਾ ਦੇ ਹੁਸ਼ਿਆਰਪੁਰ ਰੋਡ ਕੇ.ਜੀ ਰਿਸੋਰਟ ਦੇ ਪਿੱਛੇ ਸਥਿਤ ਕਲੋਨੀ ਅਸ਼ੋਕ ਵਿਹਾਰ ਦੀ ਗਲੀ ਨੰਬਰ ਇਕ ਦੇ ਲੋਕ ਚਾਰ-ਪੰਜ ਸਾਲ ਤੋਂ ਸੀਵਰੇਜ ਪਾਈਪ ਲਾਈਨ ਪਾਉਣ ਲਈ ਪੁੱਟੀ ਸੜਕ ਦੀ ਉਸਾਰੀ ਨਾ ਕੀਤੇ ਜਾਣ ਨਾਲ ਪਰੇਸ਼ਾਨ ਹਨ। ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਸਾਲ 2016 ਵਿਚ ਸੜਕ Continue Reading

Posted On :

ਸੀਪੀਆਈ ਐੱਮਐੱਲ ਵਲੋਂ ਰੁਲਦੂ ਸਿੰਘ ਮਾਨਸਾ ਦੇ ਟੈਂਟ ਵਿੱਚ ਹਮਲਾ ਕਰਨ ਦੀ ਨਿੰਦਾ

ਚੰਡੀਗੜ੍ਹ,28 ਜੁਲਾਈ ( ਨਿਤਿਨ ਕੌੜਾ  ) – ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ – ਲੈਨਿਨਵਾਦੀ)ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਕਿਸਾਨ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੂੰ ਟਾਰਗੇਟ ਕਰਦਿਆਂ ਅੰਦੋਲਨ ਵਿੱਚ ਉਸਦੀ ਟਰਾਲੀ ਵਿੱਚ ਬੈਠੇ ਉਸਦੇ ਹਮਾਇਤੀਆਂ ਉੱਪਰ ਮੋਦੀ ਸਰਕਾਰ ਦੇ ਹੱਥਠੋਕਿਆਂ ਵਲੋਂ ਹਮਲਾ ਕਰਨ ਦੀ ਨਿੰਦਾ ਕੀਤੀ Continue Reading

Posted On :

ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ਵ ਹੈਪੇਟਾਈਟਸ ਦਿਵਸ ‘ਤੇ ਸੈਮੀਨਾਰ

ਜਲੰਧਰ (28-07-2021): ਕਿਸੇ ਵੀ ਬੀਮਾਰੀ ਦਾ ਜੇ ਸਮੇਂ ‘ਤੇ ਪਤਾ ਲੱਗ ਜਾਵੇ ਤਾਂ ਉਸਦੇ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਉਸਦਾ ਇਲਾਜ ਸੰਭਵ ਹੈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ ‘ਤੇ ਵੱਖ-ਵੱਖ ਬੀਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬੀਮਾਰੀ ਦੇ ਲੱਛਣਾਂ ਅਤੇ ਬਚਾਅ Continue Reading

Posted On :

ਸ਼ਹਿਰ ਦੇ ਅਸਲ ਮੁੱਦੇ ਤੇ ਸਮਸਿਆਵਾਂ ਨੂੰ ਭੁੱਲਾ ਕੇ ਕਾਂਗਰਸੀ ਤੇ ਭਾਜਪਾ ਵਾਲੇ ਜ਼ਿੰਦਾਬਾਦ-ਮੁਰਦਾਬਾਦ ਵਿੱਚ ਹੀ ਰੁੱਝੇ ਨਗਰ ਨਿਗਮ ਵਿੱਚ ਕੌਂਸਲਰਾਂ ਦੀ ਕੋਈ ਸੁਣਵਾਈ ਨਹੀਂ-ਭਾਟੀਆ

  ਜਲੰਧਰ (ਨਿਤਿਨ ਕੌੜਾ ) :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼ਹਿਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ.ਕਮਲਜੀਤ ਸਿੰਘ ਭਾਟੀਆ ਨੇ ਕਿਹਾ ਕਿ ਕਲ ਦੀ ਨਿਗਮ ਹਾਉਸ ਦੀ ਮੀਟਿੰਗ ‘ਜ਼ਿੰਦਾਬਾਦ-ਮੁਰਦਾਬਾਦ’ ਦੀ ਸਿਆਸਤ ਦੀ ਭੇਂਟ ਚੜ੍ਹ ਗਈ ।ਸ਼ਹਿਰ ਦੇ ਅਸਲ ਮੁੱਦੇ ਤੇ ਸਮਸਿਆਵਾਂ ਬਰਸਾਤ ਦੇ ਦਿਨਾਂ ਵਿੱਚ ਸ਼ਹਿਰ ਵਿਚ ਜਲ Continue Reading

Posted On :

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ ; ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ Continue Reading

Posted On :