ਸਾਬਕਾ ਮੰਤਰੀ ਮਾਨ ਦੀ ਅਗਵਾਈ ਹੇਠ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਇਆ ਕਾਂਗਰਸੀਆਂ ਦਾ ਜੱਥਾ

ਫਗਵਾੜਾ 23 ਜੁਲਾਈ (ਸ਼ਿਵ ਕੋੜਾ)  :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਚੰਡੀਗੜ੍ਹ ਵਿਖੇ ਹੋਏ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣ ਲਈ ਕਾਂਗਰਸੀ ਵਰਕਰਾਂ ਦਾ ਇਕ ਜੱਥਾ ਅੱਜ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ Continue Reading

Posted On :

ਪਿੰਡ ਭਬਿਆਣਾ ਵਿਖੇ 70 ਪਰਿਵਾਰ ਹੋਏ ਆਪ ‘ਚ ਸ਼ਾਮਲ

ਫਗਵਾੜਾ 22 ਜੁਲਾਈ (ਸ਼ਿਵ ਕੋੜਾ) : ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਭਬਿਆਣਾ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਜਿਲ੍ਹਾ ਕਪੂਰਥਲਾ ਐਸ.ਸੀ. ਵਿੰਗ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਨੇ ਕੀਤੀ। ਮੀਟਿੰਗ ਦੌਰਾਨ ਸਾਲ 2022 ਦੀਆਂ ਵਿਧਾਨਸਭਾ ਚੋਣਾਂ ਅਤੇ ਸੂਬੇ ਦੀ ਸਿਆਸਤ ਸਬੰਧੀ ਵਿਚਾਰਾਂ ਕੀਤੀਆਂ ਗਈਆਂ। Continue Reading

Posted On :

ਫਗਵਾੜਾ ‘ਚ ਇੰਡਸਟ੍ਰੀ ਸਟਾਫ ਤੇ ਲੇਬਰ ਦੀ ਸੁਵਿਧਾ ਲਈ ਲਗਾਏ ਜਾਣਗੇ ਕੋਰੋਨਾ ਟੀਕਾਕਰਣ ਦੇ ਵਿਸ਼ੇਸ਼ ਕੈਂਪ – ਸਿਵਲ ਸਰਜਨ

ਫਗਵਾੜਾ 22 ਜੁਲਾਈ (ਸ਼ਿਵ ਕੋੜਾ) :ਲਘੂ ਉਦਯੋਗ ਭਾਰਤੀ ਦੀ ਦੂਸਰੀ ਜਨਰਲ ਬਾਡੀ ਮੀਟਿੰਗ ਸਥਾਨਕ ਪੂਨਮ ਹੋਟਲ ਵਿਖੇ ਜੱਥੇਬੰਦੀ ਦੇ ਪ੍ਰਧਾਨ ਅਨਿਲ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਕਪੂਰਥਲਾ ਤੋਂ ਸਿਵਲ ਸਰਜਨ ਸ੍ਰੀਮਤੀ ਪਰਮਿੰਦਰ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਐਸ.ਐਮ.ਓ. ਫਗਵਾੜਾ ਡਾ. ਲਹਿੰਬਰ ਰਾਮ ਅਤੇ Continue Reading

Posted On :

ਅਧਿਆਪਕ ਗਠਜੋੜ ਏਜੰਡੇ ‘ਚ ਸ਼ਾਮਿਲ ਬਾਕੀ ਮੰਗਾਂ ਦੇ ਹੱਲ ਲਈ ਸਰਕਾਰ ਨੂੰ 15 ਅਗੱਸਤ ਤੱਕ ਦਾ ਅਲਟੀਮੇਟਮ

      ਅੰਮ੍ਰਿਤਸਰ,22 ਜੁਲਾਈ ਪੰਜਾਬ ਰਾਜ ਅਧਿਆਪਕ ਗਠਜੋੜ ਵੱਲੋ ਕੱਲ੍ਹ ਸਿਸਵਾਂ ਫਾਰਮ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਵਿਸ਼ਾਲ ਰੋਸ ਮੁਜ਼ਾਹਰਾ ਕਰਕੇ ਆਪਣੀਆਂ ਅਹਿਮ ਮੰਗਾਂ ਦੇ ਹੱਲ ਲਈ ਅੜੇ ਪੰਜਾਬ ਭਰ ਦੇ ਹਜ਼ਾਰਾਂ ਅਧਿਆਪਕਾਂ ਦਾ ਰੋਹ ਵੇਖਦਿਆਂ ਪੰਜਾਬ ਸਰਕਾਰ ਵਲੋਂ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਦਿੱਤੇ ਸੱਦੇ ਤਹਿਤ ਅੱਜ ਪੰਜਾਬ Continue Reading

Posted On :

ਬੋਰਡ ਨੇ ਮੰਨੀ ਰਾਸਾ ਪੰਜਾਬ ਦੀ ਅਹਿਮ ਮੰਗ- ਸਕੂਲਾਂ ਨੂੰ ਮਿਲਿਆ ਕਰਨ ਗੀਆਂ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ

ਜਲੰਧਰ: ਰੈਕੋਗਨਾਈਜ਼ਡ ਅਤੇ ਐਫੀਲਿਏਟਡ ਸਕੂਲਜ਼ ਐਸੋਸ਼ੀਏਸ਼ਨ (ਰਜਿ:) ਰਾਸਾ ਪੰਜਾਬ ਦੀ ਪ੍ਰਮੁੱਖ ਮੰਗ ਮੰਨਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਅਗਲੇ ਸੈਸ਼ਨ 2021-22 ਤੋਂ ਜੋ ਵੀ ਸਕੂਲ ਬੋਰਡ ਕਲਾਸਾਂ ਦੇ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਲੈਣਾ ਚਾਹੇਗਾ ਉਸ ਨੂੰ ਸਿਰਫ 100 ਰੁਪਏ ਪ੍ਰਤੀ ਸਰਟੀਫਿਕੇਟ ਵਿਚ ਬੋਰਡ Continue Reading

Posted On :

ਡਾ. ਅੰਬੇਡਕਰ ਭਵਨ ਅਰਬਨ ਅਸਟੇਟ ਫਗਵਾੜਾ ਵਿਖੇ ਲਗਾਇਆ ਕੋਰੋਨਾ ਵੈਕਸੀਨ ਲਗਾਉਣ ਦਾ ਕੈਂਪ

ਫਗਵਾੜਾ 21 ਜੁਲਾਈ (ਸ਼ਿਵ ਕੋੜਾ) : ਸ੍ਰੀ ਗੁਰੂ ਰਵਿਦਾਸ ਸਭਾ ਰਜਿ. ਅਰਬਨ ਅਸਟੇਟ ਫਗਵਾੜਾ ਦੇ ਯਤਨਾਂ ਸਦਕਾ ਡਾ. ਅੰਬੇਡਕਰ ਭਵਨ ਵਿਖੇ ਈ.ਐਸ.ਆਈ. ਫਗਵਾੜਾ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦੌਰਾਨ ਕੋਵਿਡ ਵੈਕਸੀਨ ਦੀ ਪਹਿਲੀ ਤੇ ਦੂਸਰੀ ਡੋਜ ਦੇ ਕੁੱਲ 70 ਟੀਕੇ ਲਗਾਏ ਗਏ। ਇਸ ਕੈਂਪ ਵਿਚ ਇਲਾਕੇ ਭਰ Continue Reading

Posted On :

ਪਹਿਲਾਂ ਝੂਠੇ ਵਾਅਦੇ ਕੀਤੇ, ਹੁਣ ਝੂਠੇ ਦਾਅਵਿਆਂ ਨਾਲ ਜਨਤਾ ਨੂੰ ਵਰਗਲਾ ਰਹੀ ਕੈਪਟਨ ਸਰਕਾਰ – ਅਰੁਣ ਖੋਸਲਾ

ਫਗਵਾੜਾ 21 ਜੁਲਾਈ (ਸ਼ਿਵ ਕੋੜਾ) ਸ਼ਹਿਰ ਦੇ ਸਾਬਕਾ ਮੇਅਰ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਤੇ ਸਰਕਾਰ ਦੇ ਨੁਮਾਇੰਦੇ ਢਿੰਡੋਰਾ ਪਿੱਟ ਰਹੇ ਹਨ ਕਿ ਜੋ ਵਾਅਦੇ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਕੀਤੇ ਸਨ ਉਹਨਾਂ ਵਿਚ 90 Continue Reading

Posted On :

ਦਿੱਲੀ ਵਿਚ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫੀ ਮੰਗਣ ਕੇਜਰੀਵਾਲ : ਅਕਾਲੀ ਦਲ

ਚੰਡੀਗੜ੍ਹ, 21 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਖਣੀ ਦਿੱਲੀਵਚ ਇਸਾਈਆਂ ਦਾ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਇਸ ਥਾਂ ’ਤੇ ਚਰਚ ਦੀ ਤੁਰੰਤ ਮੁੜ ਉਸਾਰੀ ਕੀਤੀ ਜਾਵੇ। ਪਾਰਟੀ ਦੇ ਸੰਸਦ Continue Reading

Posted On :

ਦਿੱਲੀ ਵਿਚ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫੀ ਮੰਗਣ ਕੇਜਰੀਵਾਲ : ਅਕਾਲੀ ਦਲ

ਚੰਡੀਗੜ੍ਹ, 21 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਖਣੀ ਦਿੱਲੀਵਚ ਇਸਾਈਆਂ ਦਾ ਚਰਚ ਢਾਹੁਣ ਲਈ ਇਸਾਈ ਭਾਈਚਾਰੇ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਮੰਗ ਕੀਤੀ ਕਿ ਇਸ ਥਾਂ ’ਤੇ ਚਰਚ ਦੀ ਤੁਰੰਤ ਮੁੜ ਉਸਾਰੀ ਕੀਤੀ ਜਾਵੇ। ਪਾਰਟੀ ਦੇ ਸੰਸਦ Continue Reading

Posted On :

ਭਾਈ ਭੁਪਿੰਦਰ ਸਿੰਘ 6 ਜੂਨ ਗੁਰਦਾਸਪੁਰ ਜੇਲ੍ਹ ਵਿਚੋਂ ਰਿਹਾਅ ਸਿੱਖ ਜਥੇਬੰਦੀਆਂ ਨੇ ਕੀਤਾ ਜੇਲ੍ਹ ਦੇ ਬਾਹਰ ਜ਼ੋਰਦਾਰ ਸਵਾਗਤ

ਜਲੰਧਰ (ਨਿਤਿਨ ਕੌੜਾ ):ਸ਼ਿਵ ਸੈਨਾ ਦਾ ਲੀਡਰ ਅੰਮ੍ਰਿਤਸਰ ਦਾ ਸੁਧੀਰ ਸੂਰੀ ਜੋ ਗੁਰੂ ਸਾਹਿਬ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਖਿਲਾਫ ਊਲ ਜਲੂਲ ਬੋਲਦਾ ਹੈ। ਸੂਰੀ ਦਾ ਮੂੰਹ ਤੋੜ ਜਵਾਬ ਦੇਣ ਵਾਲੇ ਭਾਈ ਭੁਪਿੰਦਰ ਸਿੰਘ 6 ਜੂਨ ਜੋ ਸੂਰੀ ਖ਼ਿਲਾਫ਼ ਬੋਲਣ ਕਰਕੇ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਸਨ ਅੱਜ ਜ਼ਮਾਨਤ ਤੇ Continue Reading

Posted On :