ਕੇਂਦਰ ਸਰਕਾਰ ਵੱਲੋਂ ਪੱਤਰਕਾਰਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਪੰਜਾਬ ਪ੍ਰੈਸ ਕਲੱਬ ਵਲੋਂ ਰੋਸ ਮਾਰਚ

ਜਲੰਧਰ, 21 ਜੁਲਾਈ ਕੇਂਦਰ ਸਰਕਾਰ ਵੱਲੋਂ ਪੇਗਾਸਸ ਸਪਈਵੇਅਰ ਸਾਫਟਵੇਅਰ ਰਾਹੀਂ ਪੱਤਰਕਾਰਾਂ ਸਮੇਤ 300 ਲੋਕਾਂ ਦੀ ਜਸੂਸੀ ਕਰਵਾਏ ਜਾਣ ਵਿਰੁੱਧ ਅੱਜ ਪੰਜਾਬ ਪ੍ਰੈਸ ਕਲੱਬ ਵਲੋਂ ਇੱਕ ਰੋਸ ਮਾਰਚ ਕੱਢਿਆ ਗਿਆ। ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਡਾ.ਲਖਵਿੰਦਰ ਸਿੰਘ ਜੌਹਲ , ਸਤਨਾਮ ਸਿੰਘ ਮਾਣਕ, ਮਨਦੀਪ ਸ਼ਰਮਾ, ਮਲਕੀਤ ਬਰਾੜ ਅਤੇ ਪਾਲ ਸਿੰਘ ਨੌਲੀ ਦੀ Continue Reading

Posted On :

ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ

    ਜਲੰਧਰ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ। ਇਸ ਮੌਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੋਕੇ ਤੇ ਉਨਾਲਾਲ , ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ Continue Reading

Posted On :

ਨਵਜੋਤ ਸਿੱਧੂ ਦਾ ਫਗਵਾੜਾ ਪੁੱਜਣ ਤੇ ਹੋਇਆ ਨਿੱਘਾ ਸਵਾਗਤ

ਫਗਵਾੜਾ 20 ਜੁਲਾਈ (ਸ਼ਿਵ ਕੋੜਾ) :ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਦਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਾਣ ਸਮੇਂ ਫਗਵਾੜਾ ਦੇ ਮੇਹਟਾਂ ਬਾਈਪਾਸ ‘ਤੇ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਕੈਬਿਨੇਟ ਮੰਤਰੀ ਤੇ ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਸਵੇਰ Continue Reading

Posted On :

ਬਜੁਰਗ ਆਪਣੀਆਂ ਸਮੱਸਿਆਵਾਂ ਲਈ ਟੋਲ ਫ੍ਰੀ ਨੰਬਰ 14567 ਡਾਈਲ ਕਰ ਸਕਦੇ ਹਨ : ਡਾ. ਰਮਨ ਗੁਪਤਾ

ਜਲੰਧਰ (20-07-2021) ਬਜੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਜੁਰਗ ਹੈਲਪਲਾਈਨ (ਐਲਡਰਲੀ ਲਾਈਨ) ਨੰਬਰ 14567 ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪਰਿਵਾਰ ਭਲਾਈ ਅਫਸਰ-ਕਮ-ਨੋਡਲ ਅਫਸਰ ਐਲਡਰਲੀ ਲਾਈਨ ਡਾ. ਰਮਨ ਗੁਪਤਾ ਨੇ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਇਨ੍ਹਾਂ ਦੀ ਸਾਂਭ-ਸੰਭਾਲ ਅਤੇ ਮੁਸ਼ਕਿਲਾਂ Continue Reading

Posted On :

ਕੇ.ਐਮ.ਵੀ. ਦੁਆਰਾ ਰਾਸ਼ਟਰ ਪੱਧਰੀ ਆਨਲਾਈਨ ਇੰਟਰ ਕਾਲਜ ਮੁਕਾਬਲੇ ਬਰੇਨਸਟ੍ਰੌਮ ਦਾ ਆਯੋਜਨ

ਜਲੰਧਰ :ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜਨੈਸ Continue Reading

Posted On :

ਅੰਗਹੀਣਾਂ ਨੂੰ ਸਿਆਸਤ ਦਾ ਮੋਹਰਾ ਬਨਾਉਣ ਨੂੰ ਘਟੀਆ ਹਰਕਤ 

ਫਗਵਾੜਾ 19 ਜੁਲਾਈ (ਸ਼ਿਵ ਕੋੜਾ) ਸੀਨੀਅਰ ਭਾਜਪਾ ਆਗੂ ਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਇਸ ਹਫਤੇ ਸਬ-ਡਵੀਜਨ ‘ਚ ਲਗਾਏ ਜਾਣ ਵਾਲੇ ਦੋ ਅੰਗਹੀਣਤਾ ਪ੍ਰਮਾਣ ਪੱਤਰ ਬਨਾਉਣ ਦੇ ਕੈਂਪ ਰੱਦ ਹੋਣ ਦੇ ਪਿੱਛੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਹੱਥ ਹੋਣ ਦੀ ਗੱਲ ਕਹੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ Continue Reading

Posted On :

ਜਿਹੜੀ ਸਰਕਾਰ ਬਿਜਲੀ ਨਹੀਂ ਦੇ ਸਕਦੀ ਉਸਨੂੰ ਸੱਤਾ ‘ਚ ਰਹਿਣ ਦਾ ਵੀ ਹੱਕ ਨਹੀਂ 

ਫਗਵਾੜਾ 19 ਜੁਲਾਈ (ਸ਼ਿਵ ਕੋੜਾ) ਪੰਜਾਬ ਅੰਦਰ ਪਾਵਰਕਾਮ ਵਲੋਂ ਕੀਤੀ ਜਾ ਰਹੀ ਬਿਜਲੀ ਦੀ ਭਾਰੀ ਕਟੌਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਵਿਚ ਲੋੜੀਂਦੀ ਬਿਜਲੀ ਦੀ ਸਪਲਾਈ ਨਾ ਮਿਲਣ ਦੇ ਮੁੱਦੇ ਨੂੰ ਲੈ ਕੇ ਸੀਨੀਅਰ ਭਾਜਪਾ ਵਰਕਰ ਲੱਕੀ ਸਰਵਟਾ ਅਤੇ ਉਹਨਾਂ ਦੀ ਧਰਮ ਪਤਨੀ ਇੰਦੂ ਸਰਵਟਾ ਸਮਾਜ ਸੇਵਿਕਾ ਵਾਰਡ ਨੰਬਰ Continue Reading

Posted On :

ਡਾ. ਲਹਿੰਬਰ ਰਾਮ ਨੂੰ ਐਸ.ਐਮ.ਓ. ਨਿਯੁਕਤ ਹੋਣ ਤੇ ਸੌਰਵ ਜੋਸ਼ੀ ਨੇ ਦਿੱਤੀਆਂ ਸ਼ੁੱਭ ਇੱਛਾਵਾਂ

ਫਗਵਾੜਾ 19 ਜੁਲਾਈ (ਸ਼ਿਵ ਕੋੜਾ) ਨੌਜਵਾਨ ਕਾਂਗਰਸੀ ਆਗੂ ਸੌਰਵ ਜੋਸ਼ੀ ਨੇ ਅੱਜ ਸਾਥੀਆਂ ਸਮੇਤ ਸਿਵਲ ਹਸਪਤਾਲ ਫਗਵਾੜਾ ਦੇ ਨਵ ਨਿਯੁਕਤ ਐਸ.ਐਮ.ਓ. ਲਹਿੰਬਰ ਰਾਮ ਨਾਲ ਮੁਲਾਕਾਤ ਕੀਤੀ ਅਤੇ ਬਤੌਰ ਐਸ.ਐਮ.ਓ. ਫਗਵਾੜਾ ‘ਚ ਨਿਯੁਕਤੀ ਲਈ ਸ਼ੁਭ ਇੱਛਾਵਾਂ ਭੇਂਟ ਕੀਤੀਆਂ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਰਵ ਜੋਸ਼ੀ ਨੇ ਕਿਹਾ ਕਿ ਡਾ. ਲਹਿੰਬਰ Continue Reading

Posted On :

ਸਿੱਖ ਜਥੇਬੰਦੀਆਂ ਵੱਲੋਂ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਸਵਰਗਵਾਸੀ ਸੁਖਜਿੰਦਰ ਸਿੰਘ ਜੀ ਦੇ ਬੇਟੇ ਦਾ ਕੀਤਾ ਸਨਮਾਨ

ਦਰਬਾਰ ਸਾਹਿਬ  ਹਰਿਮੰਦਰ ਸਾਹਿਬ ਦੇ ਗ੍ਰੰਥੀ ਸਵਰਗਵਾਸੀ ਸਰਦਾਰ ਸੁਖਜਿੰਦਰ ਸਿੰਘ ਜਿਹੜੇ ਕੈਂਸਰ ਦੇ ਰੋਗ ਤੋਂ ਪੀੜਤ ਸਨ। ਜਦੋਂ ਡਾਕਟਰਾਂ ਨੇ ਉਨ੍ਹਾਂ ਨੂੰ ਕੀਮੋਥਰੈਪੀ ਕਰਵਾਉਣ ਲਈ ਕਿਹਾ ਤੇ ਦੱਸਿਆ ਕਿ ਭਾਈ ਸਾਹਿਬ ਜੀ ਕੀਮੋਥੈਰੇਪੀ ਕਰਵਾਉਣ ਨਾਲ ਕੇਸ ਝੜ ਜਾਂਦੇ ਹਨ ਤਾਂ ਭਾਈ ਸਾਹਿਬ ਨੇ ਕੀਮੋ ਕਰਵਾਉਣ ਤੋਂ ਇਨਕਾਰ ਕਰ ਦਿਤਾ ਤੇ Continue Reading

Posted On :

ਬੱਚਿਆਂ ਨੂੰ ਨਿਊਮੋਕੋਕਲ ਨਿਊਮੋਨੀਆ ਤੋਂ ਬਚਾਉਣ ਦੇ ਲਈ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਦੀ ਸੁਰੂਆਤ ਕੀਤੀ ਜਾਵੇਗੀ : ਡਾ. ਰਾਕੇਸ਼ ਚੋਪੜਾ

ਜਲੰਧਰ (19-07-2021) ਬੱਚਿਆਂ ਦੇ ਵਿੱਚ ਨਿਊਮੋਕੋਕਲ ਨਿਊਮੋਨੀਆ ਤੋਂ ਬਚਣ ਵਾਸਤੇ ਨਿਊਮੋਕੇਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਵੈਕਸੀਨ ਨੂੰ ਨਿਯਮਤ ਟੀਕਾਕਰਨ ਅਭਿਆਨ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਸੋਮਵਾਰ ਨੂੰ ਜਿਲ੍ਹਾ ਸਿਖਲਾਈ ਕੇਂਦਰ ਦਫ਼ਤਰ ਸਿਵਲ ਸਰਜਨ ਵਿਖੇ ਜਿਲ੍ਹਾ ਪਧਰੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਟੀਕਾਕਰਨ ਅਫ਼ਸਰ Continue Reading

Posted On :