150ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਆਯੋਜਿਤ

ਫਗਵਾੜਾ 16 ਜੁਲਾਈ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਲੋਂ 150ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਆਯੋਜਿਤ ਕੀਤਾ ਗਿਆ। ਬੱਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖਰੇਖ ਹੇਠ ਆਯੋਜਿਤ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਥਾਣਾ ਸਿਟੀ ਦੇ ਐਸ.ਐਚ.ਓ. ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ 70 ਲੋੜਵੰਦ ਪਰਿਵਾਰਾਂ ਨੂੰ Continue Reading

Posted On :

ਡਰਾਈ ਡੇ- ਫਰਾਈ ਡੇ ਗਤੀਵਿਧੀਆਂ ਦੇ ਤਹਿਤ ਐਂਟੀ ਲਾਰਵਾ ਟੀਮਾਂ ਵਲੋਂ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਓ ਲਈ ਕੀਤਾ ਜਾਗਰੂਕ

ਜਲੰਧਰ (16-07-2021): ਬਰਸਾਤੀ ਮੌਸਮ ਦੇ ਚਲਦਿਆਂ ਡੇਂਗੂ, ਮਲੇਰੀਆ ਅਤੇ ਦੂਸ਼ਿਤ ਪਾਣੀ 'ਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਡਾਇਰੀਆ, ਪੀਲੀਆ, ਹੈਪੇਟਾਈਟਸ ਏ/ਈ , ਹੈਜ਼ਾ ਅਤੇ ਟਾਈਫਾਇਡ ਆਦਿ ਬਿਮਾਰੀਆਂ ਫੈਲਣ ਦਾ ਖਤਰਾ ਵਧੇਰੇ ਹੋਣ ਕਰਕੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ ਹੋਣਾ ਵੀ ਜਰੂਰੀ ਹੈ। ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ Continue Reading

Posted On :

ਪੰਜਾਬ ਸਰਕਾਰ ਵੱਲੋਂ 17 ਤਹਿਸੀਲਦਾਰ ਅਤੇ 12 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ – ਸੂਚੀ

ਪੰਜਾਬ ਸਰਕਾਰ ਦੇ ਮਾਲ ਅਤੇ ਪੁਨਰਵਾਸ ਵਿਭਾਗ ਨੇ 17 ਤਹਿਸੀਲਦਾਰਾਂ ਅਤੇ 12 ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਅਨੁਸਾਰ ਹੈ।

Posted On :

ਅਕਾਲੀ-ਬਸਪਾ ਗਠਜੋੜ ਨੇ ਫੂਕਿਆ ਅਨਮੋਲ ਗਗਨ ਮਾਨ ਦਾ ਪੁਤਲਾ

ਫਗਵਾੜਾ 15 ਜੁਲਾਈ (ਸ਼ਿਵ ਕੋੜਾ) ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਵਲੋਂ ਸੂਬਾ ਜਨਰਲ ਸਕੱਤਰ ਰਮੇਸ਼ ਕੌਲ ਦੀ ਅਗਵਾਈ ਹੇਠ ਅੱਜ ਸਥਾਨਕ ਰੈਸਟ ਹਾਉਸ ਚੌਕ ਵਿਖੇ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਖਰੜ ਦੀ ਇੰਚਾਰਜ ਅਨਮੋਲ ਗਗਨ ਮਾਨ ਦਾ ਪੁਤਲਾ ਫੂਕ ਕੇ ਜਬਰਦਸਤ ਰੋਸ ਮੁਜਾਹਰਾ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬੀ Continue Reading

Posted On :

ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਸੰਵਿਧਾਨ ਬਾਰੇ ਗਲਤ ਟਿੱਪਣੀਆਂ ਕਰਕੇ ਬਾਬਾ ਸਾਹਿਬ ਡਾ: ਭੀਮ ਰਾਉ ਅੰਬੇਡਕਾਰ ਦਾ ਅਪਮਾਨ ਕੀਤਾ ਹੈ ਜਿਸ ਕਰਕੇ ਅੱਜ ਹਲਕਾ ਜਲੰਧਰ ਕੈਂਟ ਵਿੱਖੇ ਬੀਐਸਪੀ ਅਤੇ ਸ੍ਰੋਮਣੀ ਅਕਾਲੀ ਦਲ ਵੱਲੋ ਸਾਂਝੇ ਤੌਰ ਤੇ ਧਰਨਾ ਰਾਮਾ ਮੰਡੀ ਚੌਕ ਵਿੱਖੇ ਲਗਾਇਆ ਗਿਆ

ਜਲੰਧਰ:  ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਨੇ ਸੰਵਿਧਾਨ ਬਾਰੇ ਗਲਤ ਟਿੱਪਣੀਆਂ ਕਰਕੇ ਬਾਬਾ ਸਾਹਿਬ ਡਾ: ਭੀਮ ਰਾਉ ਅੰਬੇਡਕਾਰ ਜੀ ਦਾ ਅਪਮਾਨ ਕੀਤਾ ਹੈ ਜਿਸ ਕਰਕੇ ਅੱਜ ਹਲਕਾ ਜਲੰਧਰ ਕੈਂਟ ਵਿੱਖੇਬੀਐਸਪੀ ਅਤੇ ਸ੍ਰੋਮਣੀ ਅਕਾਲੀ ਦਲ ਵੱਲੋ ਸਾਂਝੇ ਤੌਰ ਤੇ ਧਰਨਾ ਰਾਮਾ ਮੰਡੀ ਚੌਕ ਵਿੱਖੇ ਲਗਾਇਆ ਗਿਆ ,ਜਿਸ ਦੀ Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ “ਵਿਸ਼ਵ ਯੁਵਾ ਹੁਨਰ ਦਿਵਸ” ਮਨਾਇਆ

ਜਲੰਧਰ (ਨਿਤਿਨ ਕੌੜਾ ) :ਭਾਰਤ ਸਰਕਾਰ ਦੇ “ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ” ਦੀਆਂ ਹਦਾਇਤਾਂ ਅਨੂੰਸਾਰ ਉੱਤਰੀ ਭਾਰਤ ਦੇ ਸਰਵੋਤਮ ਪੋਲੀਟੈਕਨਿਕ ਐਵਾਰਡ ਜੇਤੂ ਕਾਲਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਜੰਲਧਰ ਵਿਖੇ ਅੱਜ “ਵਿਸ਼ਵ ਯੁਵਾ ਹੁਨਰ ਦਿਵਸ” ਮਨਾਇਆ ਗਿਆ।ਇਸ ਮੌਕੇ ਤੇ ਸੀ.ਡੀ.ਟੀ.ਪੀ ਵਿਭਾਗ ਵਲੋਂ ਨੋਜਵਾਨਾਂ ਨੂੰ ਹੁਨਰਮੰਦ ਬਨਣ ਅਤੇ ੳੁੱਦਮੀ ਹੋਣ ਲਈ ਪ੍ਰੇਰਦਾ Continue Reading

Posted On :

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਜੀ ਦੀ 13ਵੀਂ ਬਰਸੀ ਬਾਬਾ ਭਕਨਾ ਟਰੱਸਟ ਅਤੇ ਅਦਾਰਾ ਦੇਸ਼ ਸੇਵਕ ਵੱਲੋਂ 29 ਜੁਲਾਈ ਨੂੰ ਮਨਾਈ ਜਾਵੇਗੀ – ਕਾਮਰੇਡ ਸੇਖੋਂ

ਜਲੰਧਰ 14 ਜੁਲਾਈ : ਸੀ.ਪੀ.ਆਈ. ( ਐਮ. ) ਦੇ ਪੰਜਾਬ ਸੂਬਾ ਸਕੱਤਰੇਤ ਦੀ ਮੀਟਿੰਗ ਇੱਥੇ ਕਾਮਰੇਡ ਗੁਰਚੇਤਨ ਸਿੰਘ ਬਾਸੀ ਦੀ ਪ੍ਰਧਾਨਗੀ ਵਿੱਚ ਹੋਈ  ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਦੇਸ਼ ਦੇ ਸਿਰਮੌਰ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 13ਵੀਂ Continue Reading

Posted On :

ਅੰਬੇਡਕਰ ਸੈਨਾ ਨੇ ਗਾਇਕਾ ਅਨਮੋਲ ਗਗਨ ਮਾਨ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਐਸ.ਪੀ. ਫਗਵਾੜਾ ਨੂੰ ਦਿੱਤਾ ਮੰਗ ਪੱਤਰ

ਫਗਵਾੜਾ 14 ਜੁਲਾਈ (ਸ਼ਿਵ ਕੋੜਾ) ਅੰਬੇਡਕਰ ਸੈਨਾ ਮੂਲ ਨਿਵਾਸੀ (ਪੰਜਾਬ) ਦਾ ਇਕ ਵਫਦ ਸੂਬਾ ਪ੍ਰਧਾਨ ਹਰਭਜਨ ਸੁਮਨ ਦੀ ਅਗਵਾਈ ਹੇਠ ਐਸ.ਪੀ. ਸਰਬਜੀਤ ਸਿੰਘ ਬਾਹੀਆ ਨੂੰ ਮਿਲਿਆ। ਇਸ ਦੌਰਾਨ ਵਫਦ ਵਲੋਂ ਐਸ.ਪੀ. ਫਗਵਾੜਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਖਿਲਾਫ ਭਾਰਤੀ ਸੰਵਿਧਾਨ ਦਾ Continue Reading

Posted On :

ਗਇਕਾ ਅਨਮੋਲ ਗਗਨ ਮਾਨ ਦੀ ਟਿੱਪਣੀ ਨੂੰ ਦੱਸਿਆ ਨਿੰਦਣਯੋਗ

ਫਗਵਾੜਾ 14 ਜੁਲਾਈ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੀ ਆਗੂ ਅਤੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਵਲੋਂ ਇਕ ਪੱਤਰਕਾਰ ਨੂੰ ਦਿੱਤੇ ਇੰਟਰਵਿਊ ਦੌਰਾਨ ਭਾਰਤੀ ਸੰਵਿਧਾਨ ਨੂੰ ਲੈ ਕੇ ਕੀਤੀ ਗਈ ਟਿੱਪਣੀ ਨੂੰ ਨਿੰਦਣਯੋਗ ਦਸਦਿਆਂ ਅੱਜ ਬਸਪਾ ਆਗੂਆਂ ਐਡਵੋਕੇਟ ਕੁਲਦੀਪ ਭੱਟੀ ਸਾਬਕਾ ਜਿਲ੍ਹਾ ਜਨਰਲ ਸਕੱਤਰ, ਸੀਨੀਅਰ ਆਗੂ ਤਰਸੇਮ ਚੁੰਬਰ, ਜਿਲ੍ਹਾ ਸ਼ਿਕਾਇਤ Continue Reading

Posted On :

ਪ੍ਰਿੰਸੀਪਲ ਡਾ. ਜਗਰੂਪ ਸਿੰਘ ਗੱਲਾਂ ਤੇ ਗੀਤ ਵਿੱਚ

ਜਲੰਧਰ :  (  ਨਿਤਿਨ ਕੌੜਾ )ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੂਰਦਰਸ਼ਨ ਦੇ ਡੀ.ਡੀ.ਪੰਜਾਬੀ ਚੈਨਲ ਦੇ ਚਰਚਿਤ ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ 15 ਜੁਲਾਈ ਸਵੇਰੇ 8.30 ਵਜੇ ਵਿਦਿਆਰਥੀਆਂ ਦੇ ਰੁਬਰੂ ਹੋਣਗੇ। ਇਹ ਪੋ੍ਰਗਰਾਮ ਵਿਸ਼ਵ ਯੁਵਾ ਹੁਨਰ ਦਿਵਸ ਨੂੰ ਸਮਰਪਿਤ ਹੈ, ਜੋ ਪੂਰੇ ਵਿਸ਼ਵ ਭਰ ਵਿੱਚ 15 Continue Reading

Posted On :