ਸਵੱਛ ਭਾਰਤ ਮਿਸ਼ਨ ਤਹਿਤ ਔਰਤਾਂ ਨੂੰ ਅਖ਼ਬਾਰੀ ਲਿਫਾਫੇ ਬਨਾਉਣ ਦੀ ਦਿੱਤੀ ਸਿਖਲਾਈ
ਫਗਵਾੜਾ 13 ਜੁਲਾਈ (ਸ਼ਿਵ ਕੋੜਾ) ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸੀਨੀਅਰ ਸਿਟੀਜਨ ਕੇਅਰ ਸੈਂਟਰ ਖੇੜਾ ਰੋਡ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਪੁਰਾਣੀਆਂ ਅਖ਼ਬਾਰਾਂ ਤੋਂ ਕਾਗਜੀ ਲਿਫਾਫੇ ਬਨਾਉਣ ਦੀ ਵਰਕਸ਼ਾਪ ਲਗਾਈ ਗਈ। ਜਿਸ ਵਿਚ ਮੁਹੱਲਾ ਪ੍ਰੇਮ ਨਗਰ ਅਤੇ ਖੇੜਾ Continue Reading