ਬੜਾ ਪਿੰਡ ਵੱਲੋਂ ਵਿਸ਼ਵ ਅਬਾਦੀ ਦਿਵਸ ਮਨਾਇਆ

ਫਗਵਾੜਾ 12 ਜੁਲਾਈ (ਸ਼ਿਵ ਕੋੜਾ) ਕੋਵਿਡ ਮਾਹਾਮਾਰੀ ਦੌਰਾਨ ਲੋਕਾਂ ਵਿੱਚ ਪਰਿਵਾਰ ਨਿਯੋਜਿਨ ਅਤੇ ਵੱਧਦੀ ਆਬਾਦੀ ਦੇ ਦੁਸ਼ ਪ੍ਰਭਾਵਾ ਸਬੰਧੀ ਜਾਣਕਾਰੀ ਪੈਂਦਾ ਕਰਨ ਲਈ  ਵਿਸ਼ਵ ਆਬਾਦੀ ਦਿਵਸ ਮਨਾਇਆ  ਗਿਆ । ਇਹ ਦਿਨ 11 ਜੁਲਾਈ ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ  “ਤੇ ਬੋਲਦਿਆਂ ਸੀਨੀਅਰ ਮੈਡੀਕਲ ਅਫਸਰ ਡਾ.ਜੋਤੀ ਫੁਕੇਲਾ ਨੇ Continue Reading

Posted On :

ਪਰਲ ਦੇ ਨਿਵੇਸ਼ਕਾਂ ਦੀ ਰਕਮ ਵਾਪਸੀ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਨਾਮ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਫਗਵਾੜਾ 12 ਜੁਲਾਈ (ਸ਼ਿਵ ਕੋੜਾ) ਇੰਨਸਾਫ ਦੀ ਆਵਾਜ਼ ਜੱਥੇਬੰਦੀ ਵਲੋਂ ਅੱਜ ਪਰਲ ਕੰਪਨੀ ਦੇ ਪ੍ਰਬੰਧਕਾਂ ਤੋਂ ਨਿਵੇਸ਼ਕਾਂ ਦਾ ਡੁੱਬਿਆ ਪੈਸਾ ਵਾਪਸ ਕਰਵਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇਕ ਮੰਗ ਪੱਤਰ ਐਸ.ਡੀ.ਐਮ. ਸ਼ਾਇਰੀ ਮਲਹੋਤਰਾ ਨੂੰ ਦਿੱਤਾ ਗਿਆ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ Continue Reading

Posted On :

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਜਲੰਧਰ, 12 ਜੁਲਾਈ ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਸ਼੍ਰੀ ਐਸ.ਕਰੁਣਾ ਰਾਜੂ ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਚੋਣਾਂ/ਵੋਟਰ ਸੂਚੀ ਦੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਚੱਲ ਰਹੇ ਮਹੱਤਵਪੂਰਨ ਅਤੇ ਮਿਤੀਬੱਧ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਜਸਪ੍ਰੀਤ ਸਿੰਘ ਵੱਲੋਂ Continue Reading

Posted On :

ਸਾਰਥਕ ਕੱਲ ਦੀ ਸ਼ੁਰੁਆਤ ਪਰਿਵਾਰ ਨਿਯੋਜਨ ਦੇ ਨਾਲ: ਕਿਰਪਾਲ ਸਿੰਘ ਝੱਲੀ

ਜਲੰਧਰ (12-07-2021)) ਸੀਮਤ ਪਰਿਵਾਰ ਰੱਖ ਕੇ ਬੱਚਿਆਂ ਦਾ ਪਾਲਣ-ਪੋਸ਼ਣ ਬਿਹਤਰ ਢੰਗ ਨਾਲ ਕੀਤਾ ਜਾ ਸਕਦਾ ਹੈ। ਬੱਚਿਆਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦਿੱਤੀ ਜਾ ਸਕਦੀ ਹੈ। ਸੀਮਤ ਪਰਿਵਾਰ ਦੇ ਫਾਇਦਿਆਂ ਦਾ ਜਿਕਰ ਕਰਦਿਆਂ ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਿਰਪਾਲ ਸਿੰਘ ਝੱਲੀ ਵਲੋਂ ਪੀ.ਪੀ. ਯੂਨਿਟ, ਜਿਲ੍ਹਾ ਹਸਪਤਾਲ ਜਲੰਧਰ ਵਿਖੇ Continue Reading

Posted On :

ਕਮਿਊਨਟੀ ਸਿਹਤ ਕੇਂਦਰ ਬਸਤੀ ਗੁਜਾਂ ‘ਚ ਲੱਗੇਗਾ ਪੀ.ਐਸ.ਏ. ਅਧਾਰਿਤ ਇਕ ਹੋਰ ਆਕਸੀਜਨ ਪਲਾਂਟ :ਡਿਪਟੀ ਕਮਿਸ਼ਨ ਘਨਸ਼ਿਆਮ ਥੋਰੀ

ਜਲੰਧਰ, 12 ਜੁਲਾਈ ਜ਼ਿਲ੍ਹਾ ਜਲੰਧਰ ਵਿੱਚ ਪੀ.ਐਸ.ਏ. ਅਧਾਰਿਤ ਇਕ ਹੋਰ ਆਕਸੀਜਨ ਪਲਾਂਟ ਲਗਾਉਣ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਗਈਆਂ ਹਨ ਅਤੇ ਇਸ ਨਵੇਂ ਪਲਾਂਟ ਲਈ ਮਸ਼ੀਨਰੀ ਜਲੰਧਰ ਵਿਖੇ ਪਹੁੰਚ ਚੁੱਕੀ ਹੈ, ਜੋ ਕਿ ਕਮਿਊਨਟੀ ਸਿਹਤ ਕੇਂਦਰ ਬਸਤੀ ਗੁਜਾਂ ਵਿਖੇ ਲਗਾਇਆ ਜਾਵੇਗਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ Continue Reading

Posted On :

भाजपा जालंधर शहरी द्वारा कैप्टन सरकार के विरुद्ध डीसी दफ्तर के बाहर लगाया धरना

जालंधर 12 जुलाई( ) आज भारतीय जनता पार्टी जिला जालंधर के अध्यक्ष सुशील शर्मा की अध्यक्षता में स्थानीय डिप्टी कमिश्नर के दफ्तर के सामने कल राजपुरा में हुए भाजपा कार्यकर्ताओं पर जानलेवा हमले के विरोध में धरना प्रदर्शन लगाकर कैप्टन सरकार को कटघरे में खड़ा किया गया जिसमें मुख्य रुप Continue Reading

Posted On :

ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿਖੇ “ਵਿਸ਼ਵ ਅਬਾਦੀ ਦਿਵਸ” ਤੇ ਵੈਬੀਨਾਰ ਮਨਾਇਆ ਗਿਆ

ਜਲੰਧਰ(ਨਿਤਿਨ ਕੌੜਾ ): ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁੰਸਾਰ ਮਾਣਯੋਗ ਪ੍ਰਿੰਸੀਪਲ ਡਾ. ਜਗਰੂਪ ਸਿੰਘ  ਦੀ ਯੋਗ ਅਗਵਾਈ ਵਿੱਚ ਅੱਜ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿਖੇ “ਵਿਸ਼ਵ ਅਬਾਦੀ ਦਿਵਸ” ਮਨਾਇਆ ਗਿਆ। ਇਸ ਮੌਕੇ ਤੇ ਲਗਾਤਾਰ ਵੱਧ ਰਹੀ ਅਬਾਦੀ ਨੂੰ ਠੱਲ ਪਾਉਣ ਲਈ ਇੱਕ ਵੈਬੀਨਾਰ ਕੀਤਾ ਗਿਆ ਜਿਸ ਦੀ ਸ਼ੁਰੂਆਤ (ਨੋਡਲ ਅਫ਼ੳਮਪ;ਸਰ) ਸ਼੍ਰੀ ਕਸ਼ਮੀਰ ਕੁਮਾਰ Continue Reading

Posted On :

ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਲਘੂ ਉਦਯੋਗ ਭਾਰਤੀ ਦਾ ਵਫਦ

ਫਗਵਾੜਾ 10 ਜੁਲਾਈ (ਸ਼ਿਵ ਕੋੜਾ) ਲਘੂ ਉਦਯੋਗ ਭਾਰਤੀ ਦਾ ਇਕ ਵਫਦ ਸੰਸਥਾ ਦੇ ਪ੍ਰਧਾਨ ਅਨਿਲ ਸਿੰਗਲਾ ਦੀ ਅਗਵਾਈ ਹੇਠ ਪੰਜਾਬ ਦੇ ਇੰਡਸਟ੍ਰੀ ਐਂਡ ਕਾਮਰਸ ਵਿਭਾਗ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਅਤੇ ਪੰਜਾਬ ਸਰਕਾਰ ਵਲੋਂ ਲਘੂ ਉਦਯੋਗਾਂ ਉਪਰ ਬਿਜਲੀ ਦੇ ਲੋਡ ਦੀ 10 ਫੀਸਦੀ ਵਰਤੋਂ ਸਬੰਧੀ ਲਗਾਈ ਪਾਬੰਦੀ Continue Reading

Posted On :

ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਜਲੰਧਰ, 10 ਜੁਲਾਈ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸ਼ਨੀਵਾਰ ਨੂੰ ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ Continue Reading

Posted On :

ਵਿਧਾਨਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਦੀ ਦਲਿਤ ਕਾਰਡ ਖੇਡਣ ਦੀ ਸਾਜਿਸ਼ ਨੂੰ ਕਰਾਂਗੇ ਨਾਕਾਮ – ਸੌਰਵ ਖੁੱਲਰ

ਫਗਵਾੜਾ 10 ਜੁਲਾਈ (ਸ਼ਿਵ ਕੋੜਾ) ਜਿਲ੍ਹਾ ਕਪੂਰਥਲਾ ਯੂਥ ਕਾਂਗਰਸ ਦੇ ਪ੍ਰਧਾਨ ਸੌਰਵ ਖੁੱਲਰ ਨੇ ਕਾਂਗਰਸ ਪਾਰਟੀ ਦੇ ਜਿਲ੍ਹਾ ਉਪ ਪ੍ਰਧਾਨ ਰੌਸ਼ਨ ਸੱਭਰਵਾਲ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਵਲੋਂ ਐਸ.ਸੀ. Continue Reading

Posted On :