ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਈਆਂ ਜਾਣਗੀਆਂ-ਡਾ. ਚਰਨਜੀਤ ਸਿੰਘ

ਜਲੰਧਰ ( ) 10 ਜੁਲਾਈ : ਸਹਾਇਕ ਸਿਹਤ ਅਫਸਰ ਵਜੋਂ ਦਫਤਰ ਸਿਵਲ ਸਰਜਨ ਜਲੰਧਰ ਵਿਖੇ ਅਹੁਦਾ ਸੰਭਾਲਦਿਆਂ ਡਾ. ਚਰਨਜੀਤ ਸਿੰਘ , ਓਰਥੋਪੈਡੀਸ਼ਿਅਨ ਸਰਜਨ ਵਲੋਂ ਜਿਲ੍ਹੇ ਵਿੱਚ ਆਮ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ ।ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਲੋਕਾਂ ਦੀ Continue Reading

Posted On :

ਹਰਿਆਣਾ ਦੀ ਤਰਜ਼ ਤੇ ਪੰਜਾਬ ਸਰਕਾਰ ਵੀ ਸਕੂਲ ਖੋਲ੍ਹਣ ਦਾ ਲਏ ਫ਼ੈਸਲਾ-ਰਾਸਾ

ਪੰਜਾਬ ਰੈਕੋਗਨਾਈਜ਼ਡ ਅਤੇ ਐਫੀਲਿਏਟਡ ਸਕੂਲਜ਼ ਐਸੋਸ਼ੀਏਸ਼ਨ ਪੰਜਾਬ ਰਾਸਾ ਨੇ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਦਾ ਬੋਧਿਕ, ਸਰੀਰਿਕ ਅਤੇ ਮਾਨਸਿਕ ਪੱਧਰ ਲੰਬਾ ਸਮਾਂ ਸਕੂਲ ਬੰਦ ਰਹਿਣ ਕਾਰਣ ਖ਼ਤਰਨਾਕ ਹੱਦ ਤੱਕ ਨਸ਼ਟ ਹੋਣ ਦੀ ਸਥਿਤੀ Continue Reading

Posted On :

ਬਾਬਾ ਨਾਨਕ ਤੋਂ ਸੇਧ ਲੈ ਕੇ ਜਾਰੀ ਉਪਰਾਲਾ ਸ਼ਲਾਘਾਯੋਗ – ਧਾਲੀਵਾਲ

ਫਗਵਾੜਾ 9 ਜੁਲਾਈ (ਸ਼ਿਵ ਕੋੜਾ) ਫਗਵਾੜਾ ਦੀ ਉੱਘੀ ਸਮਾਜ ਸੇਵਿਕਾ ਅਤੇ ਏਕ ਕੋਸ਼ਿਸ਼ ਐਨ.ਜੀ.ਓ. ਦੀ ਸੰਚਾਲਿਕਾ ਸਾਉਦੀ ਸਿੰਘ ਨੇ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਹਨਾਂ ਦੇ ਨਾਲ ਉੱਘੇ ਸਮਾਜ ਸੇਵਕ ਆਰ.ਕੇ. ਸ਼ੇਰਾ ਅਤੇ ਜਸਕਰਨ ਸਿੰਘ ਵੀ ਸਨ। ਸਾਉਦੀ ਸਿੰਘ ਨੇ ਵਿਧਾਇਕ ਧਾਲੀਵਾਲ ਨੂੰ Continue Reading

Posted On :

ਅਕਾਲੀ ਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਰਾਜਪੁਰਾ ਦਾ ਮੁੱਖ ਸੇਵਾਦਾਰ ਐਲਾਨਿਆ

ਸੁਖਬੀਰ ਸਿੰਘ ਬਾਦਲ ਵੱਲੋਂ ਐਨ ਕੇ ਸ਼ਰਮਾ ਨੇ ਕੀਤਾ ਐਲਾਨ ਬਨੂੜ/ਰਾਜਪੁਰਾ, 9 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਿਆਸੀ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਚਰਨਜੀਤ ਸਿੰਘ ਬਰਾੜ ਨੁੰ ਰਾਜਪੁਰਾ ਵਿਧਾਨ ਸਭਾ ਹਲਕੇ ਦਾ ਮੁੱਖ ਸੇਵਾਦਾਰ ਐਲਾਨਿਆ ਹੈ।ਇਹ ਐਲਾਨ ਅੱਜ ਬਨੂੜ ਵਿਖੇ Continue Reading

Posted On :

ਖੱਤਰੀ ਸਭਾ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ

ਫਗਵਾੜਾ 9 ਜੁਲਾਈ (ਸ਼ਿਵ ਕੋੜਾ) ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੇਂਦਰੀ ਮੰਤਰੀ ਪਰਿਸ਼ਦ ਵਿੱਚ ਫੇਰਬਦਲ ਅਤੇ ਵਿਸਤਾਰ ਕਰਦੇ ਸਮੇਂ ਖੱਤਰੀ ਭਾਈਚਾਰੇ ਨਾਲ ਸਬੰਧਤ ਮੀਨਾਕਸ਼ੀ ਲੇਖੀ ਦੇ ਕੇਂਦਰੀ ਵਿਦੇਸ਼ ਰਾਜ ਮੰਤਰੀ ਬਣਨ ਤੇ ਉੱਤਰੀ ਭਾਰਤ ਖੱਤਰੀ ਸਭਾ ਨੇ ਅਪਣੇ ਇੱਕ ਈ ਮੇਲ਼ ਵਧਾਈ ਸੰਦੇਸ਼ ਰਾਹੀਂ ਨਵਨਿਯੁਕਤ ਕੇਂਦਰੀ ਵਿਦੇਸ਼ Continue Reading

Posted On :

ਲਾਇੰਨਜ ਕਲੱਬ ਫਗਵਾੜਾ ਸਿਟੀ ਨੇ ਨੇਤਰਹੀਣ ਬਿਰਧ ਆਸ਼ਰਮ ਨੂੰ ਖਾਣ-ਪੀਣ ਦੀਆਂ ਵਸਤਾਂ ਕੀਤੀਆਂ ਭੇਂਟ

ਫਗਵਾੜਾ 9 ਜੁਲਾਈ (ਸ਼ਿਵ ਕੋੜਾ) ਲਾਇੰਨਜ ਕਲੱਬ ਫਗਵਾੜਾ ਸਿਟੀ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਦੂਸਰਾ ਪ੍ਰੋਜੈਕਟ ਸਫਲਤਾ ਪੂਰਵਕ ਕੀਤਾ ਗਿਆ। ਜਿਸਦੇ ਤਹਿਤ ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਦੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਥਾਨਕ ਸਪਰੋੜ ਸਥਿਤ ਨੇਤਰਹੀਣ ਬਿਰਧ ਆਸ਼ਰਮ ਵਿਖੇ ਜੂਸ, Continue Reading

Posted On :

ਪੰਜਾਬ ਪ੍ਰਦੇਸ਼ ਕਾਂਗਰਸ ਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾ ਜਸਲੀਨ ਸੇਠੀ ਨੇ ਆਪਣੀ ਮਿਲਣੀ ਮੁਹਿੰਮ ਨੂੰ ਜਾਰੀ ਰੱਖਦਿਆ ਅੱਜ ਬੱਸ ਸਟੈਂਡ ਜਲੰਧਰ ਵਿੱਖੇ ਇੱਕ ਮੀਟਿੰਗ ਕਰ ਵਿਦੇਸ਼ੀ ਸਿੱਖਿਆ ਸਲਾਹਕਾਰਾ ਨਾਲ ਗੱਲਬਾਤ ਕੀਤੀ

ਪੰਜਾਬ ਪ੍ਰਦੇਸ਼ ਕਾਂਗਰਸ ਪਰਵਕਤਾ, ਪ੍ਰਧਾਨ ਜਿਲ੍ਹਾ ਮਹਿਲਾ ਕਾਂਗਰਸ ਅਤੇ ਕੌਸਲਰ ਵਾਰਡ ਨੰਬਰ-20 ਡਾ ਜਸਲੀਨ ਸੇਠੀ ਨੇ ਆਪਣੀ ਮਿਲਣੀ ਮੁਹਿੰਮ ਨੂੰ ਜਾਰੀ ਰੱਖਦਿਆ ਅੱਜ ਬੱਸ ਸਟੈਂਡ ਜਲੰਧਰ ਵਿੱਖੇ ਇੱਕ ਮੀਟਿੰਗ ਕਰ ਵਿਦੇਸ਼ੀ ਸਿੱਖਿਆ ਸਲਾਹਕਾਰਾ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨੂੰ ਆ ਰਹੀਆ ਮੁਸ਼ਕਿਲਾ ਤੇ ਚਰਚਾ ਕੀਤੀ ਅਤੇ ਉਹ ਪੰਜਾਬ Continue Reading

Posted On :

ਦੁਬਈ ਪੁਲਿਸ ਵੱਲੋਂ ਕੋਰੋਨਾ ਸੰਕਟ ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਡਾ. ਓਬਰਾਏ ਸਨਮਾਨਿਤ

ਅੰਮ੍ਰਿਤਸਰ, 8 ਜੁਲਾਈ ( ) – ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਲੋੜਵੰਦਾਂ ਦੀ ਮਦਦ ਲਈ ਖਰਚਣ ਕਾਰਨ ਪੂਰੀ ਦੁਨੀਆਂ ਅੰਦਰ ‘ਰੱਬੀ ਫਰਿਸ਼ਤੇ’ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਦੁਬਈ ਅੰਦਰ ਲੇਬਰ ਕੈਂਪਾਂ ‘ਚ ਰਹਿਣ ਵਾਲੇ Continue Reading

Posted On :

ਜ਼ਰੂਰੀ ਵਸਤਾਂ ਨੂੰ ਸਟੋਰੇਜ ਕਰਨ ਦਾ ਅਧਿਕਾਰ ਕਾਰਪੋਰੇਟਾਂ ਨੂੰ ਸੌਂਪਣ ਦਾ ਮਤਲਬ ਲੋਕਾਂ ਦੇ ਹੱਥ ਤੋਂ ਰੋਟੀ ਚੁੱਕਣ ਬਰਾਬਰ ਹੈ:ਆਗੂ

ਕਰਤਾਰਪੁਰ,8 ਜੁਲਾਈ ( )- ਕੇਂਦਰ ਦੀ ਫਾਸ਼ੀਵਾਦੀ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਰਕੇ ਅਮਰਵੇਲ ਵਾਂਗ ਬੇਰੋਕ ਵੱਧ ਰਹੀ ਮਹਿੰਗਾਈ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਜਲੰਧਰ- ਅੰਮਿ੍ਤਸਰ ਰੋਡ ਕਰਤਾਰਪੁਰ ਦੇ ਮੁੱਖ ਚੌਂਕ ਪੁੱਲ ਹੇਠਾਂ ਕਿਸਾਨਾਂ ਮਜ਼ਦੂਰਾਂ ਵਲੋਂ ਗੱਡੀਆਂ, ਮੋਟਰਸਾਈਕਲਾਂ Continue Reading

Posted On :

ਮਹਿਲਾ ਕਾਂਗਰਸ ਆਗੂ ਨਾਲ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਕਮੀਸ਼ਨਰ ਦੇ ਨਾਮ ਦਿੱਤਾ ਮੰਗ ਪੱਤਰ

ਫਗਵਾੜਾ 7 ਜੁਲਾਈ (ਸ਼ਿਵ ਕੋੜਾ) ਨਗਰ ਨਿਗਮ ਫਗਵਾੜਾ ਦੇ ਠੇਕੇਦਾਰ ਵਿਵੇਕ ਵਲੋਂ ਇਕ ਮਹਿਲਾ ਕਾਂਗਰਸ ਆਗੂ ਨਾਲ ਕਥਿਤ ਤੌਰ ਤੇ ਦੁਰਵਿਹਾਰ ਕਰਨ ਦੇ ਮਾਮਲੇ ‘ਚ ਅੱਜ ਮਹਿਲਾ ਕਾਂਗਰਸ ਆਗੂਆਂ ਨੇ ਕਮੀਸ਼ਨਰ ਦਫਤਰ ਫਗਵਾੜਾ ਵਿਖੇ ਇਕ ਮੰਗ ਪੱਤਰ ਦੇ ਕੇ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮਹਿਲਾ ਕਾਂਗਰਸ ਆਗੂ Continue Reading

Posted On :