ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾਂ ਨਾਲ ਹੀ ਵੱਧਦੀ ਆਬਾਦੀ ਤੇ ਪਾਇਆ ਜਾ ਸਕਦਾ ਹੈ ਕਾਬੂ ਸਿਹਤ ਵਿਭਾਗ ਜਲੰਧਰ ਦੇ ਮਾਸ ਮੀਡੀਆ ਵਿੰਗ ਵੱਲੋਂ ਪਰਿਵਾਰ ਭਲਾਈ ਸਬੰਧੀ ਕੀਤਾ ਗਿਆ ਜਾਗਰੂਕ
ਜਲੰਧਰ (07-07-2021) ਆਪਦਾ ਦੌਰਾਨ ਪਰਿਵਾਰ ਨਿਯੋਜਨ ਦੀ ਤਿਆਰੀ, ਸਮਰਥ ਰਾਸ਼ਟਰ ਅਤੇ ਪਰਿਵਾਰ ਦੀ ਪੂਰੀ ਜਿੰਮੇਵਾਰੀ ਦੇ ਮਕਸਦ ਤਹਿਤ ਮਨਾਏ ਜਾ ਰਹੇ ਵਿਸ਼ਵ ਆਬਾਦੀ ਪੰਦਰਵਾੜੇ ਦੇ ਸਬੰਧ ਵਿੱਚ ਮਾਸ ਮੀਡੀਆ ਟੀਮ ਦਫ਼ਤਰ ਸਿਵਲ ਸਰਜਨ ਜਲੰਧਰ ਵੱਲੋਂ ਨਵੀਂ ਦਾਣਾ ਮੰਡੀ ਜਲੰਧਰ ਵਿਖੇ ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਪਰਿਵਾਰ ਨਿਯੋਜਨ ਸਬੰਧੀ ਜਾਗਰੂਕ ਕੀਤਾ Continue Reading