ਅੰਬੇਡਕਰ ਸੈਨਾ ਮੂਲ ਨਿਵਾਸੀ ਨੇ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਫਗਵਾੜਾ 29 ਜੂਨ (ਸ਼ਿਵ ਕੋੜਾ) ਅੰਬੇਡਕਰ ਸੈਨਾ ਮੂਲ ਨਿਵਾਸੀ ਵਲੋਂ ਅੱਜ ਪੰਜਾਬ ਪ੍ਰਧਾਨ ਹਰਭਜਨ ਸੁਮਨ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਇਕ ਮੰਗ ਪੱਤਰ ਏ.ਡੀ.ਸੀ. ਫਗਵਾੜਾ ਦਫਤਰ ਵਿਖੇ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਹਰਭਜਨ ਸੁਮਨ ਨੇ ਦੱਸਿਆ ਕਿ ਫਗਵਾੜਾ ਦੇ ਜੀਟੀ ਰੋਡ ਸਥਿਤ ਗੌਲ Continue Reading

Posted On :

ਪ੍ਰਸ਼ਾਸਨ ਨਾਲ ਗੱਲ ਕਰਕੇ ਸ਼ ਮਾਨ ਨੇ ਹਲ ਕਰਾਇਆ ਧਰਨਾਕਾਰੀ ਕਿਸਾਨਾ ਦਾ ਮਸਲਾ

ਫਗਵਾੜਾ 29 ਜੂਨ (ਸ਼ਿਵ ਕੋੜਾ) ਕਿਸਾਨਾ ਵਲੋਂ ਝੋਨੇ ਦੇ ਸੀਜਨ ਵਿਚ ਮੋਟਰਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾ ਵਲੋਂ ਸਥਾਨਕ ਜੀਟੀ ਰੋਡ ਸਥਿਤ ਗੋਲ ਚੌਕ ਵਿਖੇ ਪੰਜਾਬ ਸਟੇਟ ਪਾਵਰਕਾਮ ਲਿ. ਦੇ ਖਿਲਾਫ ਲਗਾਏ ਰੋਸ ਧਰਨੇ ਨੂੰ ਖਤਮ ਕਰਾਉਣ ਵਿਚ ਸਾਬਕਾ ਮੰਤਰੀ ਅਤੇ ਪੰਜਾਬ Continue Reading

Posted On :

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ 7885 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ

ਜਲੰਧਰ (29-06-2021) : ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਮੰਗਲਵਾਰ ਨੂੰ ਪਲਸ ਪੋਲੀਓ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ 7885 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਵਲੋਂ ਮੁਹਿੰਮ ਦੇ ਤੀਜੇ ਦਿਨ ਦੀ ਗਤੀਵਿਧੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੋਲਿਓ Continue Reading

Posted On :

ਈ ਟੀ ਯੂ (ਰਜਿ) ਅਜਨਾਲਾ ਵਲੋਂ ਪੇ-ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜੀਆਂ।

ਅੰਮ੍ਰਿਤਸਰ/ਅਜਨਾਲਾ 29 ਜੂਨ ( (ਨਿਤਿਨ ਕੌੜਾ)) ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਅਜਨਾਲਾ ਆਗੂਆਂ ਵਲੋਂ ਅੱਜ ਪੇ – ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ ਕਰਦਿਆਂ ਐਲੀਮੈਂਟਰੀ ਅਧਿਆਪਕਾਂ ਦੇ ਪੇ- ਸਕੇਲ ਘਟਾਉਣ, ਹੈੱਡਟੀਚਰ ਦਾ ਗ੍ਰੇਡ ਖਤਮ ਕਰਨ ਅਤੇ ਭੱਤਿਆਂ ਨੂੰ ਘਟਾਉਣ ਦੀ ਸਖਤ ਨਿੰਦਾ ਕੀਤੀ ਗਈ। ਈ ਟੀ ਯੂ ਆਗੂਆਂ ਵਲੋਂ Continue Reading

Posted On :

ਸਾਬਕਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਮੀਤ ਸਿੰਘ ਡਿਪਟੀ ਦਾ ਜਲੰਧਰ ਵਿਚ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਇਸ ਕਤਲ ਕਾਂਡ ਵਿਚ ਆਇਆ ਨਾਵਾ ਮੋੜਾ

ਜਲੰਧਰ : ਸਾਬਕਾ ਕੌਂਸਲਰ ਤੇ ਸਾਬਕਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਸੁਖਮੀਤ ਸਿੰਘ ਡਿਪਟੀ ਦਾ ਜਲੰਧਰ ਵਿਚ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਇਸ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ।  ਸੂਤਰਾ ਅਤੇ ਮਿਲੀ ਜਾਨਕਾਰੀ ਤੋਂ ਪਤਾ ਚਲਿਆ ਹੈ  ਕਿ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ Continue Reading

Posted On :

ਅੱਜ ਹਲਕਾ ਜਲੰਧਰ ਕੈਂਟ ਤੌ ਸ਼੍ਰੋਮਣੀ ਅਕਾਲੀ ਦਲ ਦੀ ਨੀਤੀਆਂ ਤੌ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਜਲੰਧਰ ਕੈਂਟ ਦੀ ਅਗਵਾਈ ਵਿੱਚ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ

ਜਲੰਧਰ ਕੈਂਟ: ਅੱਜ ਹਲਕਾ ਜਲੰਧਰ ਕੈਂਟ ਤੌ ਸ਼੍ਰੋਮਣੀ ਅਕਾਲੀ ਦਲ ਦੀ ਨੀਤੀਆਂ ਤੌ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ ਸਰਬਜੀਤ ਸਿੰਘ ਮੱਕੜ ਹਲਕਾ ਇੰਚਾਰਜ ਜਲੰਧਰ ਕੈਂਟ ਦੀ ਅਗਵਾਈ ਵਿੱਚ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ Continue Reading

Posted On :

ਵਿਧਾਨਸਭਾ ਚੋਣਾਂ ਸਮੇਂ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵਜਾਰਤ ਬਣੇਗੀ 

ਫਗਵਾੜਾ 28 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰਾਂ ਅਤੇ ਕੁੱਝ ਕੁ ਆਗੂਆਂ ਵਲੋਂ ਕੀਤੇ ਜਾ ਰਹੇ ਵਿਕਾਸ ਦੇ ਦਾਅਵਿਆਂ ਨੂੰ ਝੂਠ ਦਾ ਪੁਲਿੰਦਾ ਦਸਦਿਆਂ ਕਿਹਾ ਕਿ ਕਾਂਗਰਸ ਸਿਰਫ ਖੋਖਲੇ ਦਾਅਵੇ ਕਰਦੀ ਹੈ ਜਦਕਿ ਸੱਚਾਈ ਇਹ ਹੈ ਕਿ ਸ਼ਹਿਰ ਦੇ Continue Reading

Posted On :

ਵਾਰਡ ਨੰਬਰ 7 ‘ਚ ਲਗਾਇਆ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਨਾਉਣ ਸਬੰਧੀ ਕੈਂਪ

ਫਗਵਾੜਾ 28 ਜੂਨ (ਸ਼ਿਵ ਕੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਨਗਰ ਨਿਗਮ ਫਗਵਾੜਾ ਦੇ ਸਹਿਯੋਗ ਨਾਲ ਸੀਨੀਅਰ ਕਾਂਗਰਸੀ ਆਗੂ ਮੁਕੇਸ਼ ਭਾਟੀਆ ਦੀ ਦੇਖ ਰੇਖ ਹੇਠ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਨੀਲੇ ਕਾਰਡ ਧਾਰਕਾਂ ਦੇ ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦੇ ਕਾਰਡ ਬਨਾਉਣ ਸਬੰਧੀ ਇਕ ਕੈਂਪ ਵਾਰਡ ਨੰਬਰ 7 ਦੇ ਅੰਬੇਡਕਰ Continue Reading

Posted On :

ਪੁਸਤਕ “ਦੁਆਵਾਂ ਦਾ ਦਰਿਆਂ” ਲੋਕ ਅਰਪਣ

ਫਗਵਾੜਾ, 28 ਜੂਨ (ਸ਼ਿਵ ਕੋੜਾ) ਅੱਜ ਪੰਜਾਬੀ ਵਿਰਸਾ ਟਰੱਸਟ (ਰਜਿ:) ਫਗਵਾੜਾ ਦੀ ਅਗਵਾਈ ਵਿੱਚ ਪ੍ਰਸਿੱਧ ਸਮਾਜ ਸੇਵੀ ਅਸ਼ੋਕ ਮਹਿਰਾ, ਦੀ ਪਲੇਠੀ ਪੁਸਤਕ “ਦੁਆਵਾਂ ਦਾ ਦਰਿਆਂ” ਲੋਕ ਅਰਪਣ ਕੀਤੀ ਗਈ। ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪ੍ਰਸਿੱਧ ਲੇਖਕ ਡਾ: ਲਖਵਿੰਦਰ  ਜੌਹਲ, ਪ੍ਰੋ: ਜਸਵੰਤ ਸਿੰਘ ਗੰਡਮ ਅਤੇ ਖ਼ੁਦ ਲੇਖਕ ਨੇ ਕੀਤੀ। Continue Reading

Posted On :

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 14268 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਧਕ ਬੂੰਦਾਂ ਸਟੇਟ ਹੈਡ ਕਵਾਰਟਰ ਤੋਂ ਡਾ. ਬਲਵਿੰਦਰ ਕੌਰ ਸਟੇਟ ਇੰਮਯੂਨਾਈਜੇਸ਼ਨ ਅਫ਼ਸਰ ਵੱਲੋਂ ਵਿਸ਼ੇਸ਼ ਤੌਰ ਤੇ ਪਲਸ ਪੋਲੀਓ ਮੁਹਿੰਮ ਦਾ ਜਾਇਜਾ ਲਿਆ ਗਿਆ

ਜਲੰਧਰ (28-06-2021) : ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸੋਮਵਾਰ ਨੂੰ ਪਲਸ ਪੋਲੀਓ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ 14268 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਮੁਹਿੰਮ ਦੇ ਦੂਜੇ ਦਿਨ ਸਟੇਟ ਹੈਡ ਕਵਾਰਟਰ ਤੋਂ ਡਾ. ਬਲਵਿੰਦਰ ਕੌਰ ਸਟੇਟ ਇੰਮਯੂਨਾਈਜੇਸ਼ਨ ਅਫ਼ਸਰ ਵੱਲੋਂ ਵਿਸ਼ੇਸ਼ ਤੌਰ ਤੇ ਪਲਸ ਪੋਲੀਓ Continue Reading

Posted On :