ਸਵੈ-ਨਿਰਭਰ ਦੇਸ਼ ਅਤੇ ਪਰਿਵਾਰ ਦੇ ਲਈ ਸੰਕਟ 'ਚ ਵੀ ਪਰਿਵਾਰ ਨਿਯੋਜਨ ਸੇਵਾਵਾਂ ਦੀ ਵਿਵਸਥਾ ਤਹਿਤ 11 ਜੁਲਾਈ ਨੂੰ ਮਨਾਇਆ ਜਾਵੇਗਾ ਵਿਸ਼ਵ ਆਬਾਦੀ ਦਿਵਸ

ਜਲੰਧਰ—(28.06.2021): ਦੁਨੀਆ ਭਰ ਦੇ ਦੇਸ਼ਾਂ ਵਿੱਚ ਖਾਸਕਰ ਵਿਕਾਸਸ਼ੀਲ ਦੇਸ਼ਾਂ ਦੇ ਸਾਹਮਣੇ ਵੱਧਦੀ ਆਬਾਦੀ ਇਕ ਚਿੰਤਾ ਦਾ ਵਿਸ਼ਾ ਹੈ। ਸਾਡੇ ਦੇਸ਼ ਚ ਵੀ ਆਬਾਦੀ ਵਿੱਚ ਹੋ ਰਿਹਾ ਲਗਾਤਾਰ ਵਾਧਾ ਇਕ ਵੱਡੀ ਸੱਮਸਿਆ ਹੈ। ਇਸਦੇ ਮੱਦੇਨਜ਼ਰ ਸਿਹਤ ਵਿਭਾਗ ਜਲੰਧਰ ਵੱਲੋਂ ਵਿਸ਼ਵ ਆਬਾਦੀ ਦਿਵਸ-2021 ਤਹਿਤ 27 ਜੂਨ ਤੋਂ 24 ਜੁਲਾਈ ਤੱਕ ਲੋਕਾਂ ਨੂੰ Continue Reading

Posted On :

ਯੂਥ ਅਕਾਲੀ ਦਲ ਦੇ ਕਾਰਕੁੰਨਾਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦਾ ਘਿਰਾਓ, 15 ਕਰੋੜ ਦੇ ਮੈਡੀਕਲ ਨਸ਼ਾ ਫੜੇ ਜਾਣ ਦੇ ਕੇਸ ’ਚ ਸਾਬਕਾ ਆਈ ਜੀ ਖਿਲਾਫ ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ, 28 ਜੂਨ : ਯੂਥ ਅਕਾਲੀ ਦਲ ਨੇ ਅੱਜ ਸਾਬਕਾ ਆਈ ਜੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦਾ ਘਿਰਾਓ ਕੀਤਾ ਤੇ ਮੰਗ ਕੀਤੀ ਕਿ 15 ਕਰੋੜ ਰੁਪਏ ਦੇ ਮੈਡੀਕਲਾ ਨਸ਼ਾ ਤਸਕਰੀ ਕੇਸ ਦੀ ਪੁਸ਼ਤ ਪਨਾਹੀ ਵਾਸਤੇ ਉਸਦੇ ਖਿਲਾਫ ਕੇਸ ਦਰਜ ਕੀਤਾ ਜਾਵੇ। Continue Reading

Posted On :

ਸੀ.ਪੀ.ਆਈ.(ਐੱਮ.- ਐੱਲ.)ਨਿਊ ਡੈਮੋਕਰੇਸੀ ਨੇ ਕਿਸਾਨ ਆਗੂਆਂ ਵਿਰੁੱਧ ਕੇਸ ਦਰਜ ਕਰਨ ਦੀ ਨਿੰਦਾ ਕੀਤੀ

ਜਲੰਧਰ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ- ਲੈਨਿਨਵਾਦੀ)ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਮੋਦੀ-ਕੈਪਟਨ ਸਰਕਾਰਾਂ ਦੇ ਇਸ਼ਾਰੇ ਉੱਤੇ ਚੰਡੀਗੜ੍ਹ ਪੁਲਿਸ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ, ਫ਼ਿਲਮੀ ਅਦਾਕਾਰਾਂ,ਕਲਾਕਾਰਾਂ, ਕਾਰਕੁਨਾਂ ਵਿਰੁੱਧ ਝੂਠੇ ਪੁਲਿਸ ਕੇਸ ਦਰਜ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਦੇ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਸੂਬਾ Continue Reading

Posted On :

ਐਚ.ਐਮ.ਵੀ. ਦੀ ਬੀ.ਐਸ.ਸੀ. ਸਮੈਸਟਰ-1 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ

ਜਲੰਧਰ (ਨਿਤਿਨ ਕੌੜਾ ) 27 ਜੂਨ  :ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਦੀ ਬੀ.ਐਸ.ਸੀ. ਸਮੈਸਟਰ-1 (ਮੈਡੀਕਲ, ਨਾਨ-ਮੈਡੀਕਲ ਅਤੇ ਕੰਪਿਊਟਰ ਸਾਇੰਸ ਵਿਦ ਕੈਮਿਸਟਰੀ) ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਾਨ ਮੈਡੀਕਲ ਸਟਰੀਮ ਵਿੱਚ ਹਰਲੀਨ ਕੌਰ ਨੇ 400 ਵਿੱਚੋਂ 344 ਅੰਕ ਹਾਸਲ ਕਰਕੇ ਪਹਿਲਾ, ਮਨਵੀਨ ਕੌਰ ਨੇ Continue Reading

Posted On :

ਪਿੰਡਾਂ ਦੇ ਐਸ.ਸੀ. ਸਮਾਜ ਨੂੰ ਇਕਜੁੱਟ ਕਰਨ ਸਬੰਧੀ ਰਣਨੀਤੀ ਲਈ ਆਮ ਆਦਮੀ ਪਾਰਟੀ ਨੇ ਕੀਤੀ ਮੀਟਿੰਗ

ਫਗਵਾੜਾ 26 ਜੂਨ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਐਸ.ਸੀ. ਵਿੰਗ ਦੀ ਇਕ ਮੀਟਿੰਗ ਜਿਲ੍ਹਾ ਪ੍ਰਧਾਨ ਸੰਤੋਸ਼ ਕੁਮਾਰ ਗੋਗੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਤੋਸ਼ ਕੁਮਾਰ ਗੋਗੀ ਨੇ ਦੱਸਿਆ ਕਿ ਇਸ ਮੀਟਿੰਗ ਦਾ ਏਜੰਡਾ ਪਿੰਡਾਂ ਦੇ ਐਸ.ਸੀ. ਸਮਾਜ ਨੂੰ ਆਪ ਪਾਰਟੀ ਦੇ ਹੱਕ ਵਿਚ Continue Reading

Posted On :

ਇੰਦਰਾ ਗਾਂਧੀ ਦੀ ਸਰਕਾਰ ਵੱਲੋਂ ਲਗਾਈ ਐਮਰਜੈਂਸੀ ਦੀ ਵਰੇਗੰਢ ਮੌਕੇ

ਜਲੰਧਰ, 26 ਜੂਨ ( ) – ਅੱਜ ਦੇ ਦਿਨ ਜੂਨ 1975 ਨੂੰ ਇੰਦਰਾਂ ਗਾਂਧੀ ਦੀ ਕੇਂਦਰੀ ਸਰਕਾਰ ਵੱਲੋਂ ਦੇਸ ਅੰਦਰ ਲਗਾਈ ਐਮਰਜੈਂਸੀ ਦੀ ਵਰੇਗੰਢ ਮੌਕੇ ਆਰ.ਐੱਸ.ਐੱਸ.-ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਵਲੋਂ ਮੜੀ ਅਣ-ਐਲਾਨੀ ਐਮਰਜੈਂਸੀ ਖ਼ਿਲਾਫ਼ ਪੰਜਾਬ ਦੇ ਤਿੰਨ ਸੰਗਠਨਾਂ ਦੇ ਸੱਦੇ ਉੱਤੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ Continue Reading

Posted On :

ਮਾਣਯੋਗ ਦਿਨਕਰ ਗੁਪਤਾ ਆਈ.ਪੀ.ਐਸ. ਡਾਇਰੈਕਟਰ ਜਨਰਲ  ਪੁਲਿਸ ਪੰਜਾਬ, ਚੰਡੀਗੜ੍  ਜੀਦੇ ਦਿਸ਼ਾਨਿਰਦੇਸ਼ਾ ਅਨੁਸਾਰ  ਨਸ਼ਾਖੋਰੀ  ਅਤੇ ਨਜਾਇਜ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ ਸਬੰਧੀ।

ਚੰਡੀਗੜ੍ਹ : ਅੱਜ ਮਿਤੀ 26-06-202। ਨੂੰ ਯ੍੍‌ੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼ੀ ਨ ਸਿੰਗਲਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾੜੀ ਜੀ ਨੇ ਦੱਸਿਆ ਕਿ ਪਿਛਲੇ ਹਫਤੇ ਤੋਂ ਮਾਣਯੋਗ ਸ਼ੀ ਦਿਨਕਰ ਗੁਪਤਾ ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਸ਼ਾਖੋਰੀ ਅਤੇ ਨਜਾਇਜ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਉਣ Continue Reading

Posted On :

ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਦਿੱਤੀ ਮੁਬਾਰਕਬਾਦ, ਹੋਰਨਾਂ ਪਿੰਡਾਂ ਨੂੰ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਜਲੰਧਰ, 26 ਜੂਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਪੀਲ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਜ਼ਿਲ੍ਹੇ ਦੇ 26 ਪਿੰਡਾਂ ਨੇ ਸੌ ਫੀਸਦੀ ਟੀਕਾਕਰਨ ਕਰਵਾਉਣ ਦਾ ਮਾਣ ਪ੍ਰਾਪਤ ਕੀਤਾ ਹੈ।ਇਨ੍ਹਾਂ ਪਿੰਡਾਂ ਵਿੱਚ ਰੁੜਕਾ ਕਲਾਂ ਬਲਾਕ ਵਿਚਲੇ ਦਾਦੂਵਾਲ, ਲਾਗੜੀਆਂ, ਧਿਨਪੁਰ, ਨੂਰਮਹਿਲ ਬਲਾਕ ਵਿਚਲੇ ਭੁੱਲਰ, ਭੋਡਾ, ਸ਼ੇਰਪੁਰ, ਸ਼ਾਮਪੁਰ ਤੇ ਰਾਮਪੁਰ, ਭੋਗਪੁਰ ਬਲਾਕ ਵਿਚਲੇ ਟਾਂਡੀ, ਚੋਲਾਂਗ, Continue Reading

Posted On :

ਕਮਿਸ਼ਨਰੇਟ ਪੁਲਿਸ ਨੇ 104 ਸਾਲਾ ਦੇ ਗੁਆਚੇ ਬਜ਼ੁਰਗ ਵਿਅਕਤੀ ਨੂੰ ਤਿੰਨ ਘੰਟਿਆਂ ’ਚ ਲੱਭ ਕੇ ਪਰਿਵਾਰ ਨਾਲ ਮਿਲਾਇਆ

ਜਲੰਧਰ 25 ਜੂਨ 2021 ਮਾਨਵਤਾ ਦੀ ਸੇਵਾ ਅਤੇ ਆਪਣੀ ਡਿਊਟੀ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਣ ਪ੍ਰਤੀ ਦ੍ਰਿੜ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ 104 ਸਾਲਾ ਬਜ਼ੁਰਗ ਵਿਅਕਤੀ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਜੋ ਕਿ ਘਰ ਜਾਣ ਸਮੇਂ ਰਸਤਾ ਭੁੱਲ ਗਿਆ ਸੀ ਅਤੇ ਸ਼ਹੀਦ ਬਾਬੂ ਲਾਭ Continue Reading

Posted On :

ਫਗਵਾੜਾ ਦੇ ਬੀ.ਡੀ.ਪੀ.ਓ ਦਫ਼ਤਰ ਦੇ ਕਰਮਚਾਰੀ ਧਰਨੇ ਅਤੇ ਹੜਤਾਲ ‘ਤੇ

ਫਗਵਾੜਾ, 25 ਜੂਨ(ਸ਼ਿਵ ਕੋੜਾ) ਛੇਵੇ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿੱਚ ਵਾਧਾ ਕਰਨ ਦੀ ਥਾਂ, ਰੈਸ਼ਨਾਲਈਜੇਸ਼ਨ ਕਰਨ ਦੇ ਨਾਮ ਹੇਠ, ਜੋ ਮੁਲਾਜ਼ਮਾਂ ਦੇ ਹੱਕ ਉਤੇ ਡਾਕਾ ਮਾਰਿਆ ਗਿਆ ਹੈ ਅਤੇ ਜੋ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੇ ਭੱਤੇ ਬੰਦ ਕਰ ਦਿੱਤੇ ਗਏ ਹਨ, ਉਸ ਦੇ ਵਿਰੋਧ ਵਿੱਚ Continue Reading

Posted On :