Category:

ਆਖ਼ਰੀ ਦਿਨ ਵੀ ਦਰਜ ਕਰਵਾਏ ਵੋਟਰ ਸੂਚੀਆਂ ਸਬੰਧੀ ਇਤਰਾਜ਼

ਫਗਵਾੜਾ 22 ਅਪ੍ਰੈਲ (ਸ਼਼ਿਵ ਕੋੋੜਾ) ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇਕ ਵਾਰ ਫਿਰ ਸਥਾਨਕ ਕਾਂਗਰਸ ਲੀਡਰਸ਼ਿਪ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਗੁਜਾਰੀ ਦੀ ਸਖ਼ਤ ਨੁਕਤੀਚੀਨੀ ਕਰਦਿਆਂ ਕਿਹਾ ਕਿ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨਾਲ ਸਬੰਧਤ ਧੜੇ ਦੇ ਸੀਨੀਅਰ ਆਗੂਆਂ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰਾਂ Continue Reading

Posted On :
Category:

ਜ਼ਿਲ੍ਹੇ ਦੀਆਂ 137 ਮੰਡੀਆਂ ’ਚ 1,48,080 ਮੀਟਰਿਕ ਟਨ ਕਣਕ ਦੀ ਖ਼ਰੀਦ- ਡਿਪਟੀ ਕਮਿਸ਼ਨਰ

ਜਲੰਧਰ 18 ਅਪ੍ਰੈਲ 2021 ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਕਰਕੇ ਕਣਕ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ Continue Reading

Posted On :

ਲੈਬਾਰਟਰੀਆਂ ਖੁੱਲ੍ਹਣ ਨਾਲ ਕੈਦੀਆਂ ਤੋਂ ਇਲਾਵਾ ਸਰਕਾਰ ਨੂੰ ਵੀ ਮਿਲੇਗੀ ਬੇਲੋੜੇ ਖਰਚ ਤੋਂ ਨਿਜਾਤ : ਡਾ ਓਬਰਾਏ

ਅੰਮ੍ਰਿਤਸਰ,18 ਅਪ੍ਰੈਲ:  ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤੀਆਂ ਆਪਣੀ ਜੇਬ ‘ਚੋਂ ਹੀ ਹਰ ਸਾਲ ਕਰੋੜਾਂ ਰੁਪਏ ਖਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ ਫੜਨ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਹੁਣ ਪੰਜਾਬ ਸਰਕਾਰ Continue Reading

Posted On :
Category:

ਸਰਕਾਰੀ ਮਿਡਲ ਸਕੂਲ ਮਲਕਪੁਰ ਵਿਖੇ ਮਨਾਇਆ ਬਾਬਾ ਸਾਹਿਬ ਦਾ 130ਵਾਂ ਜਨਮ ਦਿਵਸ

ਫਗਵਾੜਾ 16 ਅਪ੍ਰੈਲ (ਸ਼ਿਵ ਕੋੜਾ) ਸਰਕਾਰੀ ਮਡਲ ਸਕੂਲ ਪਿੰਡ ਮਲਕਪੁਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਸਕੂਲ ਇੰਚਾਰਜ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਪਿ੍ਰੰਸੀਪਲ ਜਸਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। Continue Reading

Posted On :
Category:

ਹਰਸਿਮਰਤ ਕੌਰ ਬਾਦਲ ਨੂੰ ਕਰੋਨਾ,

ਮਾਨਸਾ ।16 ਅਪਰੈਲ)-ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕਰੋਨਾ ਹੋਣ ਦੀ ਜਾਣਕਾਰੀ ਮਿਲੀ ਹੈ । ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ,‌ਵੈਸੇ ਉਨ੍ਹਾਂ ਦੀ ਸਿਹਤ ਬਿਲਕੁਲ ਤੰਦਰੁਸਤ ਹੈ।ਵੇਰਵਿਆਂ ਤੋਂ ਪਤਾ ਲੱਗਿਆ ਹੈ ਕਿ ਉਹ ਇਸ ਵੇਲੇ ਪਿੰਡ ਬਾਦਲ ਵਿਖੇ ਹਨ Continue Reading

Posted On :

ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰਜਿਸਟਰੇਸ਼ਨ ਅਤੇ ਈ-ਕਾਰਡ ਜਨਰੇਸ਼ਨ ਕੈਂਪ 25 ਜਨਵਰੀ ਨੂੰ

ਜਲੰਧਰ :-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਪੰਜ ਲੱਖ ਰੁਪਏ ਤੱਕ ਕੈਸ਼ਲੈਸ ਸਿਹਤ ਸੇਵਾਵਾਂ ਦਾ ਲਾਭ ਦੇਣ ਦੇ  ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਜਨਵਰੀ  ਨੂੰ ਜ਼ਿਲ੍ਹੇ ਵਿੱਚ 5 ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ Continue Reading

Posted On :