





ਲਾਇਲਪੁਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਡਾ. ਤਰਸੇਮ ਸਿੰਘ ਨੇ ਮੇਜਰ ਧਿਆਨ ਚੰਦ ਦੀ ਤਸਵੀਰ ’ਤੇ ਫੁੱਲਾਂ ਦੇ ਹਾਰ ਪਹਿਨਾਏ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਡਾ. ਸਮਰਾ ਨੇ Continue Reading