ਨਵੀਂ ਦਿੱਲੀ :- ਕਿਸਾਨ ਅੰਦੋਲਨ ਵਿਚਾਲੇ ਭਲਕੇ ਕੇਂਦਰੀ ਕੈਬਨਿਟ ਦੀ ਬੈਠਕ ਹੋਵੇਗੀ। ਇਹ ਬੈਠਕ ਸਵੇਰੇ 11.30 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਵੇਗੀ।