ਖਰੜ: ਖਰੜ ‘ਚ ਅੱਜ ਇੱਕ ਤਿੰਨ ਮੰਜ਼ਲਾ ਇਮਾਰਤ ਦੇ ਢਹਿ-ਢੇਰੀ ਹੋਣ ਦੀ ਖ਼ਬਰ ਮਿਲੀ ਹੈ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ।