ਚੰਡੀਗੜ੍ਹ, 28 ਜੁਲਾਈ (ਵਿਕਰਮਜੀਤ ਸਿੰਘ ਮਾਨ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਇਕ ਵਾਰ ਫਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਦਾ ਕਰੀਬ ਇਕ ਸਾਲ ਮਗਰੋਂ ਕੰਮਕਾਜ ਸੰਭਾਲ ਲਿਆ ਹੈ।