ਜਲੰਧਰ 2 ਦਸੰਬਰ ( )ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਜੀ ਦੇ ਚੁਣੇ ਜਾਣ ਤੇ ਅੱਜ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਦੀ ਅਗਵਾਈ ਹੇਠ ਅਕਾਲੀ ਜੱਥਾ ਜਲੰਧਰ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਬੜ੍ਹੇ ਮਾਣ ਵਾਲੀ ਗੱਲ ਹੈ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕਰਨ ਦਾ ਮੌਕਾ ਸਿੱਖ ਕੌਮ ਦੀ ਸਿਰਮੌਰ ਹਸਤੀ ਬੀਬੀ ਜਗੀਰ ਕੌਰ ਜੀ ਨੂੰ ਮੁੜ ਮਿਲਿਆ ਹੈ, ਇਹ ਸੇਵਾ ਮਿਲਣ ਤੇ ਅਕਾਲ ਪੁਰਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦਿਆਂ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਸਮੁੱਚੀ ਹਾਈਕਮਾਂਡ ਤੇ ਸਮੂਹ ਮੈਂਬਰ ਸਹਿਬਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਤੇ ਸਮੇਂ ਬੀਬੀ ਜੀ ਵੱਲੋਂ ਇਸ ਸੰਸਥਾ ਦੀ ਸੇਵਾ ਕਰਦਿਆਂ ਸਿੱਖ ਫਲਸਫੇ, ਸਿੱਖ ਸਿਧਾਂਤਾਂ ਤੇ ਸਿੱਖੀ ਦੇ ਪ੍ਰਚਾਰ ਨੂੰ ਘਰ ਘਰ ਪਹੁੰਚਾਉਣ ਲਈ ਅਤੇ ਸਿੱਖਿਆ ਸੰਸਥਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਪੱਧਰ ਤੇ ਯੋਗਦਾਨ ਪਾਇਆ ਗਿਆ ਸੀ ਜੋ ਕਾਬਿਲੇ ਤਾਰੀਫ ਸੀ।ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਦੇ ਨਾਲ ਬੀਬੀ ਪ੍ਰਮਿੰਦਰ ਕੌਰ ਪੰਨੂ ਪ੍ਰਧਾਨ ਇਸਤ੍ਰੀ ਅਕਾਲੀ ਦਲ ਜਲੰਧਰ ਸ਼ਹਿਰੀ, ਕਮਲਜੀਤ ਸਿੰਘ ਭਾਟੀਆ, ਪ੍ਰਮਜੀਤ ਸਿੰਘ ਰੇਰੂ,ਚੰਦਨ ਗਰੇਵਾਲ, ਗੁਰਪ੍ਰਤਾਪ ਸਿੰਘ ਪੰਨੂ, ਚਰਨਜੀਵ ਸਿੰਘ ਲਾਲੀ, ਰਣਜੀਤ ਸਿੰਘ ਰਾਣਾ, ਅਮਰਜੀਤ ਸਿੰਘ ਮਿੱਠਾ, ਗੁਰਪ੍ਰੀਤ ਸਿੰਘ ਗੋਪੀ ਰੰਧਾਵਾ,ਕੀਮਤੀ ਭਗਤ, ਕੁਲਦੀਪ ਸਿੰਘ ਲੁਬਾਣਾ,ਚਰਨ ਸਿੰਘ ਮਕਸੂਦਾਂ, ਪ੍ਰਵੇਸ਼ ਟਾਂਗਰੀ, ਰਾਣਾ ਹੰਸ ਰਾਜ,ਅਮਰਜੀਤ ਸਿੰਘ ਕਿਸ਼ਨਪੁਰਾ,ਭਜਨ ਲਾਲ ਚੋਪੜਾ, ਸੁਭਾਸ਼ ਗੋਰੀਆ, ਮਨਿੰਦਰਪਾਲ ਸਿੰਘ ਗੁੰਬਰ, ਰਵਿੰਦਰ ਸਿੰਘ ਸਵੀਟੀ, ਮਨਜੀਤ ਸਿੰਘ ਟ੍ਰਾਂਸਪੋਰਟਰ, ਸਰਬਜੀਤ ਸਿੰਘ ਪਨੇਸਰ, ਅਮਰਪ੍ਰੀਤ ਸਿੰਘ ਮੌਂਟੀ, ਸਤਿੰਦਰ ਸਿੰਘ ਪੀਤਾ, ਅਵਤਾਰ ਸਿੰਘ ਘੁੰਮਣ, ਜਸਬੀਰ ਸਿੰਘ ਦਕੋਹਾ, ਗੁਰਜੀਤ ਸਿੰਘ ਮਰਵਾਹਾ, ਬਲਵੰਤ ਸਿੰਘ ਗਿੱਲ, ਪ੍ਰਮਜੀਤ ਸਿੰਘ ਜੇਪੀ, ਕੁਲਵਿੰਦਰ ਸਿੰਘ ਚੀਮਾ, ਮਹਿੰਦਰ ਪਾਲ ਨਿੱਕਾ, ਗੁਰਜੀਤ ਸਿੰਘ ਪੋਪਲੀ, ਅੰਮ੍ਰਿਤ ਪਾਲ ਸਿੰਘ ਭਾਟੀਆ, ਲਖਵਿੰਦਰ ਸਿੰਘ ਗਿੱਲ, ਬਿਕਰਮ ਸਿੰਘ ਔਲਖ, ਜਸਵਿੰਦਰ ਸਿੰਘ ਭੰਮਰਾ ਬਲਜੀਤ ਸਿੰਘ ਲਾਇਲ ਗੁਰਬਿੰਦਰ ਸਿੰਘ ਜੱਜ, ਅਮਰਜੀਤ ਸਿੰਘ ਪਨੇਸਰ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਰਾਜਵੰਤ ਸਿੰਘ ਸੁੱਖਾ, ਅਵਤਾਰ ਸਿੰਘ ਸੈਂਹਬੀ, ਨਰਿੰਦਰ ਸਿੰਘ ਚੀਮਾ, ਜਤਿੰਦਰ ਬਾਂਸਲ, ਬਲਵਿੰਦਰ ਸਿੰਘ, ਸਤਪਾਲ ਸਿੰਘ, ਅਸ਼ਵਨੀ ਕੁਮਾਰ, ਗੁਰਬਖਸ਼ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ ਸੇਠੀ, ਚਰਨਜੀਤ ਸਿੰਘ ਲੁਬਾਣਾ, ਸੁਰਜੀਤ ਸਿੰਘ ਮਿੱਠੂ ਬਸਤੀ, ਹਰਬੰਸ ਸਿੰਘ ਗੁਰੂ ਨਾਨਕਪੁਰਾ, ਹਰਪ੍ਰੀਤ ਚੋਪੜਾ,ਈਸ਼ ਟਾਂਗਰੀ, ਸਤਨਾਮ ਸਿੰਘ ਲਾਇਲ,ਜਗਜੀਤ ਸਿੰਘ ਖਾਲਸਾ,ਸੰਤੋਖ ਸਿੰਘ ਸੈਣੀ, ਮਲਕਿੰਦਰ ਸਿੰਘ ਸੈਣੀ, ਜਸਵਿੰਦਰ ਸਿੰਘ ਸਭਰਵਾਲ, ਰੁਪਿੰਦਰ ਸਿੰਘ ਕਾਹਲੋਂ,ਹੈਪੀ ਗਦੱਈਪੁਰ,ਸੁਰਜ ਮਸੀਹ,ਵਾਰਸ ਮਸੀਹ,ਲੋਰਿਸ ਮਸੀਹ ਆਦਿ ਹਾਜ਼ਰ ਸਨ।