ਅਬੋਹਰ : ਅਬੋਹਰ-ਗੰਗਾਨਗਰ ਰੋਡ ‘ਤੇ ਟਰੱਕ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਦੋਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਵਲੋਂ ਹਾਦਸੇ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
UDAY DARPAN : ( ਦਰਪਣ ਖਬਰਾਂ ਦਾ )