ਜਲੰਧਰ : ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਸੰਗੋਜਲਾ ਨੇੜੇ ਇੱਕ ਟਿੱਪਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਸ ਦੌਰਾਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ