ਮੁੰਬਈ : ਪੁਣੇ-ਮੁੰਬਈ ਹਾਈਵੇ ‘ਤੇ ਬੀਤੀ ਰਾਤ ਰਾਏਗੜ੍ਹ ਜ਼ਿਲ੍ਹੇ ‘ਚ ਤਿੰਨ ਮੋਟਰਸਾਈਕਲਾਂ ਅਤੇ ਟਰੱਕ ਵਿਚਾਲੇ ਹੋਈ ਟੱਕਰ ਤੋਂ ਬਾਅਦ ਪੰਜ ਵਿਅਕਤੀਆਂ ਦੀ ਮੌਤ ਅਤੇ ਇਕ ਜ਼ਖਮੀ ਹੋ ਗਿਆ।