ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਸਦਨ ‘ਚ ਪਿਛਲੇ ਸਮੇਂ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਦਾਨਜਲੀ ਦਿੱਤੀ ਗਈ ਇਸ ਸ਼ਰਦਾਨਜਲੀ ਵਿਚ ਇੱਕ ਵੈਨ ਨੂੰ ਅੱਗ ਲੱਗਣ ਦੌਰਾਨ ਵਾਪਰੇ ਹਾਦਸੇ ਦਾ ਸ਼ਿਕਾਰ ਹੋਏ 4 ਬੱਚਿਆਂ ਦੇ ਨਾਮ ਵੀ ਸ਼ਾਮਿਲ ਕੀਤੇ ਗਏ।